Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਪੰਜਾਬੀ ਗਾਇਕ ਗ੍ਰਿਫ਼ਤਾਰ

Updated on Friday, September 13, 2024 17:51 PM IST

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :

ਜਲੰਧਰ ਨਾਲ ਸਬੰਧਤ ਇੱਕ ਪੰਜਾਬੀ ਗਾਇਕ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬੀ ਗਾਇਕ ਦੀ ਪਛਾਣ ਫਤਿਹਜੀਤ ਸਿੰਘ ਵਜੋਂ ਹੋਈ ਹੈ। ਦਿੱਲੀ ਪੁਲਿਸ ਨੇ ਫਤਿਹਜੀਤ ਨੂੰ ਡੌਂਕੀ ਰੂਟ ਤੋਂ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਡੌਂਕੀ ਰੂਟ ਤੋਂ ਲੋਕਾਂ ਨੂੰ ਅਮਰੀਕਾ ਭੇਜਦਾ ਸੀ।ਫਤਿਹਜੀਤ ਦਾ ਇੱਕ ਸਾਥੀ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ:  ਸਾਂਝ ਕੇਂਦਰ ਦੇ ਬਾਹਰੋਂ ASI ਦਾ ਮੋਟਰਸਾਈਕਲ ਚੋਰੀ


ਜ਼ਿਕਰਯੋਗ ਹੈ ਕਿ ਫਤਿਹਜੀਤ ਸਿੰਘ ਪਹਿਲੀ ਵਾਰ 4 ਸਾਲ ਪਹਿਲਾਂ ਆਪਣੇ ਗੀਤ ਸੁਰਮਾ ਨਾਲ ਸੁਰਖੀਆਂ ਵਿੱਚ ਆਇਆ ਸੀ। ਉਕਤ ਗੀਤ ਨੂੰ ਪੰਜਾਬ ਦੇ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਉਸ ਦਾ ਨਵਾਂ ਟ੍ਰੈਕ ਪਰਾਂਦਾ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X