Hindi English Thursday, 19 September 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਰਾਸ਼ਟਰੀ

More News

ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ

Updated on Saturday, September 14, 2024 07:16 AM IST

ਸ਼੍ਰੀਨਗਰ, 14 ਸਤੰਬਰ, ਦੇਸ਼ ਕਲਿਕ ਬਿਊਰੋ :

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ।
ਦੋ ਹੋਰ ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਪਿੰਗਨਾਲ ਦੁੱਗੜਾ ਦੇ ਜੰਗਲਾਂ 'ਚ ਲੁਕੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ: ਦਿੱਲੀ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਪੰਜਾਬੀ ਗਾਇਕ ਗ੍ਰਿਫ਼ਤਾਰ


ਸੁਰੱਖਿਆ ਬਲਾਂ ਨੇ ਚਤਰੂ ਪੱਟੀ ਦੇ ਨਈਦਘਾਮ ਇਲਾਕੇ 'ਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਮੁਕਾਬਲਾ ਸ਼ੁਰੂ ਹੋਇਆ।

ਵੀਡੀਓ

ਹੋਰ
Have something to say? Post your comment
ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

: ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

X