Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਸੰਸਾਰ

More News

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

Updated on Saturday, September 14, 2024 10:13 AM IST

ਵਾਸਿੰਗਟਨ, 14 ਸਤੰਬਰ, ਦੇਸ਼ ਕਲਿਕ ਬਿਊਰੋ :
ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਚ ਵਿਲਮੋਰ, ਜੋ ਕਿ 100 ਦਿਨਾਂ ਤੋਂ ਪੁਲਾੜ ਵਿੱਚ ਫਸੇ ਹੋਏ ਸਨ, ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਇੱਕ ਪ੍ਰੈਸ ਕਾਨਫਰੰਸ ਕੀਤੀ। ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ 12.15 ਵਜੇ ਸ਼ੁਰੂ ਹੋਈ ਇਸ ਕਾਨਫਰੰਸ ਵਿੱਚ ਸੁਨੀਤਾ ਅਤੇ ਬੁੱਚ ਨੇ ਕਈ ਸਵਾਲਾਂ ਦੇ ਜਵਾਬ ਦਿੱਤੇ। ਦੋਵਾਂ ਨੇ ਕਿਹਾ ਕਿ ਉਹ ਅਮਰੀਕੀ ਚੋਣਾਂ ਵਿੱਚ ਪੁਲਾੜ ਤੋਂ ਵੋਟ ਪਾਉਣਗੇ।

ਇਹ ਵੀ ਪੜ੍ਹੋ : ਅੱਠ ਲੋਕ ਨਦੀ ‘ਚ ਡੁੱਬੇ, ਲਾਸ਼ਾਂ ਬਰਾਮਦ
ਵੋਟਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬੁੱਚ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਹੀ ਵੋਟਿੰਗ ਨਾਲ ਸਬੰਧਤ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ ਇੱਕ ਮਹੱਤਵਪੂਰਨ ਫਰਜ਼ ਹੈ। ਨਾਸਾ ਇਸ 'ਤੇ ਕੰਮ ਕਰ ਰਿਹਾ ਹੈ ਕਿ ਅਸੀਂ ਵੋਟ ਕਿਵੇਂ ਪਾ ਸਕਦੇ ਹਾਂ। ਸੁਨੀਤਾ ਵਿਲੀਅਮਜ਼ ਨੇ ਕਿਹਾ ਕਿ ਉਹ ਸਪੇਸ ਤੋਂ ਵੋਟਿੰਗ ਨੂੰ ਲੈ ਕੇ ਉਤਸ਼ਾਹਿਤ ਹੈ।
ਜ਼ਿਕਰਯੋਗ ਹੈ ਕਿ ਸੁਨੀਤਾ ਅਤੇ ਬੁੱਚ ਨੇ 5 ਜੂਨ ਨੂੰ ਪੁਲਾੜ ਸਟੇਸ਼ਨ ਲਈ ਉਡਾਣ ਭਰੀ ਸੀ। ਉਹ 6 ਜੂਨ ਨੂੰ ਪੁਲਾੜ ਸਟੇਸ਼ਨ ਪਹੁੰਚੇ ਸਨ। ਉਨ੍ਹਾਂ ਨੇ 13 ਜੂਨ ਨੂੰ ਵਾਪਸ ਆਉਣਾ ਸੀ। ਪਰ ਨਾਸਾ ਦੇ ਬੋਇੰਗ ਸਟਾਰਲਾਈਨਰ ਪੁਲਾੜ ਯਾਨ ਵਿੱਚ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੀ ਵਾਪਸੀ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਦੋਵਾਂ ਦੀ 2025 ਵਿੱਚ ਹੀ ਵਾਪਸੀ ਹੋਣ ਦੀ ਸੰਭਾਵਨਾ ਹੈ।

ਵੀਡੀਓ

ਹੋਰ
Have something to say? Post your comment
ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

: ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

X