Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਸੱਭਿਆਚਾਰ/ਖੇਡਾਂ

More News

ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

Updated on Saturday, September 14, 2024 13:57 PM IST

ਅੰਮ੍ਰਿਤਸਰ, 14 ਸਤੰਬਰ, ਦੇਸ਼ ਕਲਿਕ ਬਿਊਰੋ :

ਓਲੰਪਿਕ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੀ। ਉਨ੍ਹਾਂ ਨੇ ਬੀਤੀ ਸ਼ਾਮ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਵੀ ਦੇਖਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਟੀਚਾ ਮਿੱਥਣਾ ਚਾਹੀਦਾ ਹੈ।
ਪੈਰਿਸ ਓਲੰਪਿਕ 'ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਦਿੱਲੀ ਨਿਵਾਸੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਉਸਨੇ ਆਪਣੇ ਪਰਿਵਾਰ ਨਾਲ ਮੱਥਾ ਟੇਕਿਆ ਅਤੇ ਪਰਿਕਰਮਾ ਕੀਤੀ। ਇਸ ਦੌਰਾਨ ਮਨੂ ਨੇ ਦੱਸਿਆ ਕਿ ਉਹ ਪਹਿਲੀ ਵਾਰ ਪੰਜਾਬ ਆਈ ਹੈ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।ਇਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ। ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਉਸ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ ਤਾਂ ਉਸ ਨੂੰ ਹਾਸਲ ਕਰਨ ਲਈ ਪ੍ਰਮਾਤਮਾ ਵੀ ਤੁਹਾਡੀ ਮਦਦ ਕਰਦਾ ਹੈ।

ਵੀਡੀਓ

ਹੋਰ
Have something to say? Post your comment
ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

: ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

: ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

: ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

*ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

: *ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

: ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

: ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

: ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

: ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

: ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

: ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

X