ਸ਼ਨੀਵਾਰ, ਅਪ੍ਰੈਲ 05, 2025

ਪੰਜਾਬ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ  ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

ਪਠਾਨਕੋਟ – ਮਾਧੋਪੁਰ ਸੜਕ ਦਾ ਨੀਂਹ ਪੱਥਰ ਰੱਖਿਆ ਚੰਡੀਗੜ੍ਹ/ਪਠਾਨਕੋਟ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਵਿੱਚ ਪਿੰਡ ਸਰਨਾ ਵਿਖੇ, 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇੱਕ ਪਾਰਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ 2.15 ਕਰੋੜ […]

ਚੰਡੀਗੜ੍ਹ/ਆਸਪਾਸ

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਬਲੌਂਗੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਸ਼ੁਰੂਆਤ

ਮੋਹਾਲੀ, 04 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਹਲਕਾ ਵਿਧਾਇਕ, ਮੋਹਾਲੀ, ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਦੋਂ ਦੀ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਲਗਾਤਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਲੋਕਾਂ ਨੂੰ […]

ਲਾਇਨਜ਼ ਕਲੱਬ ਮੋਹਾਲੀ ਦੀਆਂ ਨਵੀਂਆਂ ਟੀਮਾਂ ਦਾ ਐਲਾਨ

ਮੋਹਾਲੀ: 3 ਅਪ੍ਰੈਲ, ਦੇਸ਼ ਕਲਿੱਕ ਬਿਓਰੋਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਦੀ ਜਨਰਲ ਬਾਡੀ ਮੀਟਿੰਗ ਦਾ ਆਗਾਜ਼ ਹੋਟਲ ਜੋਡਿਇਕ, ਫੇਜ਼-5 ਵਿੱਖੇ ਕੀਤਾ ਗਿਆ। ਇਸ ਮੌਕੇ ਲਾਇਨਜ਼ ਕਲੱਬ ਮੋਹਾਲੀ ਦੇ ਆਗੂਆਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਸਾਲ 2025-26 ਲਈ ਨਵੀਂ ਟੀਮ ਦੀ ਘੋਸ਼ਣਾ ਕੀਤੀ ਗਈ। ਕਲੱਬ ਦੇ ਚਾਰਟਰਡ ਪ੍ਰਧਾਨ ਲਾਇਨ ਅਮਰੀਕ ਸਿੰਘ ਮੋਹਾਲੀ […]

ਰਾਸ਼ਟਰੀ

Gold and Silver Price : ਸੋਨਾ ਤੇ ਚਾਂਦੀ ਹੋਏ ਸਸਤੇ

ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੇ ਭਾਅ ਵਿੱਚ ਅੱਜ ਨਰਮੀ ਦਿਖਾਈ ਦਿੱਤੀ ਹੈ। ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਗਿਰਾਵਟ ਆਈ ਹੈ। 4 ਅਪ੍ਰੈਲ ਸ਼ੁੱਕਰਵਾਰ ਨੂੰ ਸੋਨੇ ਦੇ ਭਾਅ 1600 ਰੁਪਏ ਦੀ ਘਟ ਗਿਆ। ਹੁਣ 22 ਕੈਰੇਟ 10 ਗ੍ਰਾਮ ਦਾ ਭਾਅ 84000 ਰੁਪਏ ਤੋਂ ਉਪਰ ਕਾਰੋਬਾਰ ਕਰ ਰਿਹਾ […]

ਜ਼ਹਿਰੀਲੀ ਗੈਸ ਨਾਲ ਇੱਕ ਪਿੰਡ ‘ਚ ਹੋਈਆਂ 8 ਮੌਤਾਂ

ਇੰਦੌਰ: 4 ਅਪ੍ਰੈਲ, ਦੇਸ਼ ਕਲਿੱਕ ਬਿਓਰੋਮੱਧ ਪ੍ਰਦੇਸ਼ ਦੇ ਖੰਡਵਾ ਵਿੱਚ ਖੂਹ ਵਿੱਚ ਜ਼ਹਿਰੀਲੀ ਗੈਸ ਕਾਰਨ ਦਮ ਘੁੱਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ।ਇਹ ਘਟਨਾ ਉਸ ਸਮੇਂ ਵਾਪਰੀ ਇੱਕ ਖੂਹ ਵਿੱਚ ਇੱਕ ਵਿਅਕਤੀ ਦੇ ਡਿੱਗਣ ਤੋਂ ਬਾਅਦ ਬਾਕੀ ਇੱਕ-ਇੱਕ ਕਰਕੇ ਉਸਨੂੰ ਬਚਾਉਣ ਲਈ ਅੰਦਰ ਚਲੇ ਗਏ। “ਗੰਗੌਰ ਮਾਤਾ ਦੇ ਤਿਉਹਾਰ ਦੌਰਾਨ, ਕੁਝ ਲੋਕ ਖੂਹ ਦੀ […]

ਸੰਸਾਰ

Waqf Bill : ਲੋਕ ਸਭਾ ’ਚ ਵਕਫ ਸੋਧ ਬਿੱਲ ਪੇਸ਼

ਨਵੀਂ ਦਿੱਲੀ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਲੋਕ ਸਭਾ ਵਿੱਚ ਕੇਂਦਰੀ ਮੰਤਰੀ ਕਿਰਨ ਰਿਜਿਜ਼ੂ ਵੱਲੋਂ ਵਕਫ਼ ਸੋਧ ਬਿੱਲ 2025 ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕੀਤਾ ਗਿਆ। ਬਿੱਲ ਪੇਸ਼ ਕਰਦੇ ਸਮੇਂ ਉਨ੍ਹਾਂ ਕਿਹਾ ਕਿ ਸਾਂਝੀ ਸੰਸਦੀ ਕਮੇਟੀ ਵੱਲੋਂ ਪ੍ਰਸਤਾਵਿਤ ਕੀਤਾ ਗਿਆ ਇਹ ਬਿੱਲ ਮਾਹਿਰਾਂ ਦੀ ਰਾਇ ਪਿੱਛੋਂ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ […]

ਪ੍ਰਵਾਸੀ ਪੰਜਾਬੀ

ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ

ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]

ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ

ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]

ਦਾਜ ਦਹੇਜ ਮਾਮਲੇ ’ਚ ਭਗੌੜਾ ਕਰਾਰ ਦਿੱਤੀ NRI ਮਹਿਲਾ ਗ੍ਰਿਫਤਾਰ 

ਦਾਜ ਦਹੇਜ ਮਾਮਲੇ ’ਚ ਭਗੌੜਾ ਕਰਾਰ ਦਿੱਤੀ NRI ਮਹਿਲਾ ਗ੍ਰਿਫਤਾਰ  ਮੋਰਿੰਡਾ 25 ਜਨਵਰੀ( ਭਟੋਆ )  ਮੋਰਿੰਡਾ ਪੁਲਿਸ ਨੇ ਪਿਛਲੇ ਸੱਤ ਸਾਲ ਤੋਂ ਦਾਜ ਦਹੇਜ ਦੇ ਮਾਮਲੇ ਵਿੱਚ ਆਈ ਪੀ ਸੀ 1860 ਤਹਿਤ ਧਾਰਾ   406,420,498 ਏ ਤਹਿਤ ਭਗੌੜਾ ਕਰਾਰ ਹੋਏ 4 ਦੋਸ਼ੀਆਂ ਵਿੱਚੋਂ ਇੱਕ ਐਨ ਆਰ ਆਈ ਮਹਿਲਾ ਨੂੰ ਵਿਦੇਸ਼ ਤੋਂ ਭਾਰਤ  ਆਉਣ ਉਪਰੰਤ ਪੁਲਿਸ ਵੱਲੋਂ ਏਅਰਪੋਰਟ […]

ਸਿੱਖਿਆ \ ਤਕਨਾਲੋਜੀ

ਸਕੂਲਾਂ ਵੱਲੋਂ ਕਿਤਾਬਾਂ ਤੇ ਵਰਦੀਆਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮਨਮਾਨੀਆਂ ਖਿਲਾਫ਼ ਕਾਰਵਾਈ ਦੇ ਹੁਕਮ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਵਰਦੀਆਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮਨਮਾਨੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਲਈ ਸਰਕਾਰ ਨੇ ਹੁਣ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ […]

ਐਸ.ਸੀ.ਕਮਿਸਨ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲਿਆ

ਚੰਡੀਗੜ੍ਹ, 3 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਧੂਰੀ ਦੇ ਜਨਤਾ ਨਗਰ ਨਿਵਾਸੀ ਰਮਨਜੀਤ ਸਿੰਘ ਸਪੁੱਤਰ ਬਲਵਿੰਦਰ ਕੁਮਾਰ […]

Subscribe for regular updates. Subscribe No thanks