Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਰਾਸ਼ਟਰੀ

More News

ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਦੀ ਮੌਤ, ਕਈ ਜ਼ਖਮੀ

Updated on Sunday, September 15, 2024 08:15 AM IST

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ :


ਅੱਜ ਐਤਵਾਰ ਨੂੰ ਸਵੇਰੇ 4 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਗੰਭੀਰ ਜਖਮੀ ਹੋ ਗਏ। ਇਹ ਹਾਦਸਾ ਰਾਜਸਥਾਨ ਦੇ ਬੂੰਦੀ ਵਿੱਚ ਵਾਪਰਿਆ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਨੇ ਈਕੋ ਗੱਡੀ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਹਾਈਕੋਰਟ ਨੇ ਮੈਡੀਕਲ ਕਲੇਮ ਨੀਤੀ ਤਬਦੀਲ ਕਰਨ ਲਈ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਦੋਂ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਿਡੋਲੀ ਥਾਣਾ ਖੇਤਰ ਦੇ ਜੈਪੁਰ ਨੈਸ਼ਨਲ ਹਾਈਵ ਦੀ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਇਹ ਘਟਨਾ ਸਵੇਰੇ ਕਰੀਬ 4.30 ਵਜੇ ਦੀ ਹੈ। ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਜਦਕਿ ਜ਼ਖਮੀ ਹੋਏ ਤਿੰਨੇ ਲੋਕ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਫਿਲਹਾਲ ਪੁਲਿਸ ਵੱਲੋਂ ਈਕੋ ਗੱਡੀ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ। ਹਾਈਵੇਅ 'ਤੇ ਲੱਗੇ ਕੈਮਰਿਆਂ ਅਤੇ ਟੋਲ ਪਲਾਜ਼ਿਆਂ 'ਤੇ ਲੱਗੇ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। 

ਵੀਡੀਓ

ਹੋਰ
Have something to say? Post your comment
ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

: ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

X