Hindi English Thursday, 19 September 2024 🕑
BREAKING
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਸੰਸਾਰ

More News

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

Updated on Sunday, September 15, 2024 10:18 AM IST

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ :

ਪਾਕਿਸਤਾਨ ਵਿੱਚ ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਹੀ ਪਰਿਵਾਰ ਦੇ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸਿੰਧ ਸੂਬੇ ਵਿੱਚ ਵਾਪਰੀ ਹੈ। ਪੁਲਿਸ ਨੇ ਦੱਸਿਆ ਕਿ ਬੀਤੇ ਦਿਨੀਂ ਸ਼ੁੱਕਰਵਾਰ ਨੂੰ ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ 'ਚ ਵਾਪਰੀ ਸੀ। ਮ੍ਰਿਤਕਾਂ ਦੀ ਪਹਿਚਾਣ ਗੁਲ ਬੇਗ ਬਰੋਹੀ, ਉਸ ਦੀ ਪਤਨੀ, ਪੰਜ ਪੁੱਤਰ, ਤਿੰਨ ਧੀਆਂ ਅਤੇ ਤਿੰਨ ਹੋਰ ਰਿਸ਼ਤੇਦਾਰਾਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਦੀ ਮੌਤ, ਕਈ ਜ਼ਖਮੀ

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਨੇ ਸ਼ੱਕ ਪ੍ਰਗਟਾਇਆ ਸੀ ਕਿ ਮ੍ਰਿਤਕਾਂ ਨੂੰ ਜ਼ਹਿਰ ਦਿੱਤਾ ਗਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਮੁਖੀ ਦਾ ਕੁਝ ਲੋਕਾਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਪੁਲਿਸ ਨੇ ਕਿਹਾ ਕਿ ਸਕੂਰ ਵਿਖੇ ਰਸਾਇਣਕ ਪ੍ਰਯੋਗਸ਼ਾਲਾ ਦੁਆਰਾ ਕੀਤੇ ਗਏ ਟੈਸਟਾਂ ਤੋਂ ਪਤਾ ਲੱਗਾ ਹੈ ਕਿ ਪਰਿਵਾਰ ਦੇ ਮੈਂਬਰਾਂ ਨੇ ਜਿਸ ਦਿਨ ਉਨ੍ਹਾਂ ਦੀ ਮੌਤ ਹੋਈ, ਉਸ ਦਿਨ ਜੋ ਦੁੱਧ ਪੀਤਾ ਸੀ, ਉਸ ਵਿਚ ਜ਼ਹਿਰੀਲੇ ਪਦਾਰਥ ਸਨ। ਉਨ੍ਹਾਂ ਦੱਸਿਆ ਕਿ ਰਿਪੋਰਟ ਵਿੱਚ ਮ੍ਰਿਤਕਾਂ ਦੇ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਦੀ ਮੌਜੂਦਗੀ ਦੀ ਵੀ ਪੁਸ਼ਟੀ ਹੋਈ ਹੈ।

ਖੈਰਪੁਰ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾਕਟਰ ਸਮੀਉੱਲਾ ਸੋਮਰੋ ਨੇ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਸਾਵਧਾਨੀ ਨਾਲ ਅੱਗੇ ਵਧਾਂਗੇ ਪਰ ਇਹ ਯਕੀਨੀ ਬਣਾਵਾਂਗੇ ਕਿ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

ਵੀਡੀਓ

ਹੋਰ
Have something to say? Post your comment
ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

: ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

X