Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਹਰਿਆਣਾ

More News

Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

Updated on Sunday, September 15, 2024 11:20 AM IST

ਉਮੀਦਵਾਰ 16 ਸਤੰਬਰ ਤੋਂ ਪਹਿਲਾਂ ਆਪਣੀ ਨਾਮਜਦਗੀ ਵਾਪਸ ਲੈ ਸਕਦੇ ਹਨ

ਚੰਡੀਗੜ੍ਹ, 14 ਸਤੰਬਰ - ਦੇਸ਼ ਕਲਿੱਕ ਬਿਓਰੋ

ਆਉਣ ਵਾਲੇ ਵਿਧਾਨ ਸਭਾ ਚੋਣ 2024 ਲਈ ਭਾਰਤ ਚੋਣ ਕਮਿਸ਼ਨਰ (ਈਸੀਆਈ) ਵੱਲੋਂ ਜਾਰੀ ਚੋਣ ਪ੍ਰੋਗ੍ਰਾਮ ਅਨੁਸਾਰ, ਸਾਰੀ 90 ਵਿਧਾਨਸਭਾ ਖੇਤਰਾਂ ਲਈ ਨਾਮਜਦਗੀ ਪੱਤਰਾਂ ਦੀ ਜਾਂਚ ਸ਼ੁਕਰਵਾਰ, 13 ਸਤੰਬਰ ਨੂੰ ਪੂਰੀ ਹੋ ਗਈ। ਜਾਂਚ 22 ਜਿਲ੍ਹਿਆਂ ਵਿਚ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਦੇ ਦਫਤਰਾਂ ਵਿਚ ਕੀਤੀ ਗਈ।

          1559 ਉਮੀਦਵਾਰਾਂ ਵੱਲੋਂ ਦਾਖਲ 1746 ਨਾਮਜਦਗੀਆਂ ਦੀ ਜਾਂਚ ਦੌਰਾਨ, ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ। 338 ਉਮੀਦਵਾਰਾਂ ਦੀ ਉਮੀਦਵਾਰੀ ਰੱਦ ਕਰ ਦਿੱਤੀ ਗਈ।

          ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਸਾਰੇ 22 ਜਿਲ੍ਹਿਆਂ ਵਿਚ ਜਾਂਚ ਪ੍ਰਕ੍ਰਿਆ ਦੇ ਬਾਰੇ ਵਿਚ ਵਿਸਤਾਰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪੰਚਕੂਲਾ ਜਿਲ੍ਹੇ ਵਿਚ 22 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ। ਅੰਬਾਲਾ ਜਿਲ੍ਹੇ ਵਿਚ 43, ਯਮੁਨਾਨਗਰ ਜਿਲ੍ਹੇ ਵਿਚ 45, ਕੁਰੂਕਸ਼ੇਤਰ ਜਿਲ੍ਹੇ ਵਿਚ 58, ਕੈਥਲ ਜਿਲ੍ਹੇ ਵਿਚ 68, ਕਰਨਾਲ ਜਿਲ੍ਹੇ ਵਿਚ 65 ਉਮੀਦਵਾਰਾਂ ਦੀ ਉਮੀਦਵਾਰੀ ਵੈਥ ਵਾਈ ਗਈ। ਇਸੀ ਤਰ੍ਹਾ ਪਾਣੀਪਤ ਜਿਲ੍ਹੇ ਵਿਚ 42 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ। ਸੋਨੀਪਤ ਜਿਲ੍ਹੇ ਵਿਚ 72, ਜੀਂਦ ਜਿਲ੍ਹੇ ਵਿਚ 85, ਫਤਿਹਾਬਾਦ ਜਿਲ੍ਹੇ ਵਿਚ 46, ਸਿਰਸਾ ਜਿਲ੍ਹੇ ਵਿਚ 66, ਹਿਸਾਰ ਜਿਲ੍ਹੇ ਵਿਚ 112 ਅਤੇ ਭਿਵਾਨੀ ਜਿਲ੍ਹੇ ਵਿਚ 69 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ। ਚਰਖੀ ਦਾਦਰੀ ਜਿਲ੍ਹੇ ਵਿਚ 36 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ। ਰੋਹਤਕ ਜਿਲ੍ਹੇ ਵਿਚ 60, ਝੱਜਰ ਜਿਲ੍ਹੇ ਵਿਚ 51, ਮਹੇਂਦਰਗੜ੍ਹ ਜਿਲ੍ਹੇ ਵਿਚ 46, ਰਿਵਾੜੀ ਜਿਲ੍ਹੈ ਵਿਚ 42, ਗੁਰੂਗ੍ਰਾਮ ਜਿਲ੍ਹੇ ਵਿਚ 62, ਨੁੰਹ ਜਿਲ੍ਹੇ ਵਿਚ 23, ਪਲਵਲ ਜਿਲ੍ਹੇ ਵਿਚ 52 ਅਤੇ ਫਰੀਦਾਬਾਦ ਜਿਲ੍ਹੇ ਵਿਚ 56 ਉਮੀਦਵਾਰਾਂ ਦੀ ਨਾਮਜਦਗੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੈਧ ਪਾਏ ਗਏ।

          ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਉਮੀਦਵਾਰ 16 ਸਤੰਬਰ, 2024 ਤਕ ਆਪਣੀ ਨਾਮਜਦਗੀ ਵਾਪਸ ਲੈ ਸਕਦੇ ਹਨ। ਇਸ ਦੇ ਬਾਅਦ ਸਾਰੀ 90 ਵਿਧਾਨਸਭਾ ਖੇਤਰਾਂ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਆਖੀਰੀ ਲਿਸਟ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਉਸੀ ਦਿਨ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਚਿੰਨ੍ਹ ਅਲਾਟ ਕੀਤੇ ਜਾਣਗੇ। ਚੋਣ 5 ਅਕਤੂਬਰ, 2024 ਨੁੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਨਿਰਧਾਰਿਤ ਹੈ।

ਵੀਡੀਓ

ਹੋਰ
Have something to say? Post your comment
Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

: Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

: Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

: Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

: ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

: ‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

: Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

: ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

: ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

: ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

: ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

X