ਬੋਰਡ ਪ੍ਰੀਖਿਆਵਾਂ ਸਬੰਧੀ ਸਿੱਖਿਆ ਬੋਰਡ ਵੱਲੋਂ ਖੇਤਰੀ ਦਫ਼ਤਰਾਂ ਦੇ ਮੈਨੇਜਰਾਂ ਨਾਲ ਮੀਟਿੰਗ
ਐੱਸ.ਏ.ਐੱਸ.ਨਗਰ, 5 ਫ਼ਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਣਯੋਗ ਸਕੱਤਰ ਅਤੇ ਕੰਟਰੋਲਰ ਪਰੀਖਿਆਵਾਂ ਨੇ ਆਉਣ ਵਾਲੀਆਂ ਬੋਰਡ ਪਰੀਖਿਆਵਾਂ ਦੇ ਪ੍ਰਬੰਧਾਂ ਸਬੰਧੀ ਰਾਜ ਭਰ ਦੇ ਸਮੂਹ ਖ਼ੇਤਰੀ ਦਫ਼ਤਰਾਂ ਦੇ ਮੈਨੇਜਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਬੁੱਧਵਾਰ, 5 ਫ਼ਰਵਰੀ ਨੂੰ ਹੋਈ ਇਸ ਮੀਟਿੰਗ ਦਾ ਕੇਂਦਰ ਬਿੰਦੂ ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸ਼ੁਰੂ […]