Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਸੰਸਾਰ

More News

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

Updated on Monday, September 16, 2024 07:01 AM IST

ਵਾਸਿੰਗਟਨ, 16 ਸਤੰਬਰ, ਦੇਸ਼ ਕਲਿਕ ਬਿਊਰੋ :
ਅਮਰੀਕੀ ਸੂਬੇ ਫਲੋਰੀਡਾ 'ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇੰਟਰਨੈਸ਼ਨਲ ਗੋਲਫ ਕਲੱਬ ਨੇੜੇ ਗੋਲੀਬਾਰੀ ਹੋਣ ਦੀ ਖਬਰ ਹੈ। ਉਨ੍ਹਾਂ ਦੀ ਮੁਹਿੰਮ ਟੀਮ ਅਤੇ ਸੀਕ੍ਰੇਟ ਸਰਵਿਸ ਨੇ ਜਾਣਕਾਰੀ ਦਿੱਤੀ ਹੈ ਕਿ ਟਰੰਪ ਸੁਰੱਖਿਅਤ ਹਨ।
ਐਫਬੀਆਈ ਦਾ ਕਹਿਣਾ ਹੈ ਕਿ ਇਹ ਘਟਨਾ ਟਰੰਪ 'ਤੇ ਜਾਨਲੇਵਾ ਹਮਲੇ ਦੀ ਤਰ੍ਹਾਂ ਜਾਪਦੀ ਹੈ। ਜਦੋਂ ਟਰੰਪ ਗੋਲਫ ਖੇਡ ਰਹੇ ਸਨ, ਸੀਕ੍ਰੇਟ ਸਰਵਿਸ ਨੇ ਇੱਕ ਵਿਅਕਤੀ ਨੂੰ ਗੋਲਫ ਕਲੱਬ ਵਿੱਚ ਏਕੇ ਸਟਾਈਲ ਰਾਈਫਲ ਵੱਲ ਨਿਸ਼ਾਨਾ ਲਾਉਂਦੇ ਦੇਖਿਆ।
ਇਸ ਤੋਂ ਬਾਅਦ ਸੀਕ੍ਰੇਟ ਸਰਵਿਸ ਨੇ ਉਸ ਵਿਅਕਤੀ 'ਤੇ ਗੋਲੀਬਾਰੀ ਕੀਤੀ। ਹਾਲਾਂਕਿ, ਉਹ ਆਪਣੀ ਬੰਦੂਕ ਉੱਥੇ ਹੀ ਛੱਡ ਕੇ SUV ਵਿੱਚ ਫਰਾਰ ਹੋ ਗਿਆ। ਉਸ ਨੂੰ ਨੇੜਲੀ ਕਾਉਂਟੀ ਵਿਚ ਹਿਰਾਸਤ ਵਿਚ ਲੈ ਲਿਆ ਗਿਆ।
ਘਟਨਾ ਭਾਰਤੀ ਸਮੇਂ ਮੁਤਾਬਕ ਐਤਵਾਰ ਰਾਤ 11:30 ਵਜੇ ਵਾਪਰੀ, ਉਸ ਸਮੇਂ ਅਮਰੀਕਾ 'ਚ ਦੁਪਹਿਰ ਦੇ 2 ਵਜੇ ਸਨ। ਗੋਲੀਬਾਰੀ ਤੋਂ ਤੁਰੰਤ ਬਾਅਦ ਗੋਲਫ ਕੋਰਸ ਨੂੰ ਤਾਲਾ ਲਗਾ ਦਿੱਤਾ ਗਿਆ ਸੀ।
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਟਰੰਪ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸਿਹਤਮੰਦ ਹਨ। ਇੱਕ ਈਮੇਲ ਵਿੱਚ, ਉਨ੍ਹਾਂ ਲਿਖਿਆ ਕਿ ਮੇਰੇ ਨੇੜੇ ਗੋਲੀਆਂ ਚਲਾਈਆਂ ਗਈਆਂ, ਪਰ ਅਫਵਾਹਾਂ ਫੈਲਣ ਤੋਂ ਪਹਿਲਾਂ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਸੁਰੱਖਿਅਤ ਹਾਂ ਅਤੇ ਮੈਨੂੰ ਕੋਈ ਨਹੀਂ ਰੋਕ ਸਕਦਾ! ਮੈਂ ਕਦੇ ਹਾਰ ਨਹੀਂ ਮੰਨਾਂਗਾ! ਤੁਹਾਡੇ ਸਹਿਯੋਗ ਲਈ ਮੈਂ ਤੁਹਾਨੂੰ ਹਮੇਸ਼ਾ ਪਿਆਰ ਕਰਾਂਗਾ।

ਵੀਡੀਓ

ਹੋਰ
Have something to say? Post your comment
ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

: ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

X