Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਪੰਜਾਬ

More News

ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ

Updated on Monday, September 16, 2024 12:50 PM IST

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਐਤਵਾਰ ਨੂੰ 91 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਸਿੱਖ ਧਰਮ ਦੇ ਪੰਥਕ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਵਿਸ਼ੇਸ਼ ਮੁਕਾਮ ਰੱਖਣ ਵਾਲੇ ਰੋਮਾਣਾ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੋਵਾਂ ਦੇ ਕਾਫੀ ਕਰੀਬ ਰਹੇ ਹਨ।
ਉਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਰਹਿਣ ਤੋਂ ਇਲਾਵਾ ਪੰਜਾਬ ਸੈਰ ਸਪਾਟਾ ਵਿਕਾਸ ਨਿਗਮ ਦੇ ਚੇਅਰਮੈਨ, ਦੋ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ, ਸਾਬਕਾ ਮੁੱਖ ਮੰਤਰੀ ਬਰਨਾਲਾ ਦੇ ਸਿਆਸੀ ਸਲਾਹਕਾਰ ਤੋਂ ਇਲਾਵਾ ਕਈ ਵਿਭਾਗਾਂ ਦੇ ਚੇਅਰਮੈਨ ਵੀ ਰਹੇ ਹਨ। ਰੋਮਾਣਾ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸੂਬੇ ਦੀਆਂ ਹੱਦਾਂ ਨਿਰਧਾਰਿਤ ਕਰਨ ਲਈ ਗਿਆਨੀ ਕਰਤਾਰ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਕਮੇਟੀ ਦੇ ਵੀ ਅਹਿਮ ਮੈਂਬਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਬਜ਼ੁਰਗ NRI ਅਗਵਾ


ਰੋਮਾਣਾ ਦੇ ਬੇਹੱਦ ਕਰੀਬੀ ਰਹੇ ਕੁਲਭੂਸ਼ਨ ਰਾਏ ਬਾਂਸਲ ਉਰਫ਼ ਭੂਸੀ ਨੇ ਕਿਹਾ ਕਿ ਰੋਮਾਣਾ ਦਾ ਇਸ ਸੰਸਾਰ ਤੋਂ ਚਲੇ ਜਾਣਾ ਉਨ੍ਹਾਂ ਲਈ ਨਿੱਜੀ ਤੌਰ 'ਤੇ ਵੱਡਾ ਘਾਟਾ ਹੈ।ਭੂਸੀ ਨੇ ਦੱਸਿਆ ਕਿ ਰੋਮਾਣਾ ਆਪਣੇ ਪਿੱਛੇ ਪੂਰਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਕੁੱਲ ਤਿੰਨ ਬੱਚੇ ਹਨ, ਜਿਨ੍ਹਾਂ ਵਿੱਚ ਦੋ ਪੁੱਤਰ ਅਤੇ ਇੱਕ ਬੇਟੀ ਹੈ। ਰੋਮਾਣਾ ਦਾ ਅੰਤਿਮ ਸਸਕਾਰ ਮੰਗਲਵਾਰ ਦੁਪਹਿਰ 3 ਵਜੇ ਫਰੀਦਕੋਟ ਵਿਖੇ ਹੋਵੇਗਾ।

ਵੀਡੀਓ

ਹੋਰ
Have something to say? Post your comment
ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

: ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ

: ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ

X