Hindi English Thursday, 19 September 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਪੰਜਾਬ

More News

ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ

Updated on Monday, September 16, 2024 14:09 PM IST

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ 'ਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਜਵਾਬੀ ਪਲਟਵਾਰ ਕੀਤਾ ਹੈ। ਉਨ੍ਹਾਂ ਬਿੱਟੂ ਨੂੰ ਅਹਿਸਾਨ-ਫਰਾਮੋਸ਼ ਦੱਸਿਆ ਹੈ। ਨਾਲ ਹੀ ਕੇਂਦਰ ਸਰਕਾਰ ਨੂੰ ਉਸ ਦੇ ਦਿਮਾਗ ਦਾ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।

ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ਨਾਲ ਬਿੱਟੂ ਦਾ ਕੱਦ ਵਧਦਾ ਹੈ ਤਾਂ ਉਨ੍ਹਾਂ ਨੂੰ ਇਸ 'ਤੇ ਕੋਈ ਇਤਰਾਜ਼ ਨਹੀਂ ਹੈ। ਇਸ ਦੇ ਨਾਲ ਹੀ ਬਿੱਟੂ ਦਾ ਕਹਿਣਾ ਹੈ ਕਿ ਉਹ ਆਪਣੇ ਬਿਆਨ 'ਤੇ ਕਾਇਮ ਹਨ। ਇਹ ਗੱਲ ਉਹ ਉਨ੍ਹਾਂ ਨੂੰ ਸੰਸਦ ਦੇ ਅੰਦਰ ਵੀ ਕਹਿ ਸਕਦੇ ਹਨ। ਰਾਹੁਲ ਗਾਂਧੀ ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ।

ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਿੱਟੂ ਨੇ ਰਾਹੁਲ ਗਾਂਧੀ ਨੂੰ ਅੱਤਵਾਦੀ ਕਿਹਾ ਹੈ, ਉਸ ਨੂੰ ਸ਼ਰਮ ਆਉਣੀ ਚਾਹੀਦੀ ਹੈ। ਰਾਹੁਲ ਗਾਂਧੀ ਖੁਦ ਉਸ ਨੂੰ ਤਿੰਨ ਵਾਰ ਸੰਸਦ ਮੈਂਬਰ ਬਣਾ ਚੁੱਕੇ ਹਨ।

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

X