Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਪੰਜਾਬ

More News

ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

Updated on Monday, September 16, 2024 17:00 PM IST

ਪਟਿਆਲਾ: 16 ਸਤੰਬਰ, ਦੇਸ਼ ਕਲਿੱਕ ਬਿਓਰੋ

ਮਾਨਯੋਗ ਐਸ.ਐਸ.ਪੀ ਸਾਹਿਬ ਪਟਿਆਲਾ ਡਾਕਟਰ ਨਾਨਕ ਸਿੰਘ ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸ੍ਰੀ: ਯੋਗੇਸ਼ ਸ਼ਰਮਾ PPS, SP (INV) ਪਟਿਆਲਾ ਜੀ ਦੀ ਨਿਗਰਾਨੀ ਹੇਠ ਸ੍ਰੀ: ਵਿਕਰਮਜੀਤ ਸਿੰਘ ਬਰਾੜ PPS DSP ਰਾਜਪੁਰਾ ਅਤੇ ਸ੍ਰੀ: ਗੁਰਦੇਵ ਸਿੰਘ ਧਾਲੀਵਾਲ PPS DSP (D) ਦੀ ਅਗਵਾਹੀ ਹੇਠ ਇੰਸਪੇਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸਲ ਸੈਲ ਰਾਜਪੁਰਾ ਦੀ ਪੁਲਿਸ ਪਾਰਟੀ ਵੱਲੋਂ ਸਮੇਤ ਸਾਥੀ ਮੁਲਾਜਮਾ ਦੇ ਮੁਕੱਦਮਾ ਨੰਬਰ 181 ਮਿਤੀ 12.9.2024 भ/प 21/29-61-85 ND&PS Act, 25/54/59 (6) (7) Amended 2019) Arms Act) भावभन ਐਕਟ ਥਾਣਾ ਸਿਟੀ ਰਾਜਪੁਰਾ ਜਿਲਾ ਪਟਿਆਲਾ ਜਿਲਾ ਦਰਜ ਕਰਕੇ ਤਿੰਨ ਦੋਸ਼ੀਆਨ 1. ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਦਵਿੰਦਰਪਾਲ ਸਿੰਘ ਵਾਸੀ ਪਿੰਡ ਪੰਡਵਾ ਥਾਣਾ ਸਦਰ ਫਗਵਾੜਾਂ ਜਿਲਾ ਕਪੂਰਥਲਾ, 2. ਅਮ੍ਰਿਤਜੀਤ ਸਿੰਘ ਉਰਫ ਅਮ੍ਰਿਤ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪ੍ਰਤਾਬਪੁਰਾ ਥਾਣਾ ਫਿਲੌਰ ਜਿਲਾ ਜਲੰਧਰ 3. ਕਮਲਦੀਪ ਸਿੰਘ ਪੁੱਤਰ ਸਰਬਦਿਆਲ ਸਿੰਘ ਵਾਸੀ ਪਿੰਡ ਗੜਾ ਥਾਣਾ ਫਿਲੌਰ ਜਿਲਾ ਜਲੰਧਰ ਨੂੰ ਕਾਬੂ ਕਰ ਕਰਕੇ 2 ਪਿਸਟਲ 32 ਬੋਰ, 1 ਦੇਸੀ ਕੱਟਾ 32 ਬੋਰ, 5 ਮੈਗਜੀਨ, 12 ਜਿੰਦਾ ਕਾਰਤੂਸ 32 ਬੋਰ, 14 ਜਿੰਦਾ ਕਾਰਤੂਸ 12 ਬੋਰ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਘਟਨਾ ਦਾ ਵੇਰਵਾ ਅਤੇ ਗ੍ਰਿਫਤਾਰੀ/ਬ੍ਰਾਮਦਗੀ:- ਜਿੰਨਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਸ:ਥ: ਤੇਜਿੰਦਰ ਸਿੰਘ ਸਪੈਸਲ ਸੈਂਲ ਰਾਜਪੁਰਾ ਸਮੇਤ ਪੁਲਿਸ ਪਾਰਟੀ ਦੇ ਸ਼ਮਸ਼ਾਨ ਘਾਟ ਰੋਡ ਨੇੜੇ ਨਵਾ ਬਸ ਸਟੈਂਡ ਰਾਜਪੁਰਾ ਮੌਜੂਦ ਸੀ ਤਾ ਮੌਕਾ ਪਰ ਦੌਰਾਨੇ ਚੈਕਿੰਗ ਸ:ਥ: ਤੇਜਿੰਦਰ ਸਿੰਘ ਨੇ ਸਾਥੀ ਮੁਲਾਜਮਾ ਦੀ ਮਦਦ ਨਾਲ ਅਮ੍ਰਿਤਜੀਰ ਅਤੇ ਅਕਾਸ਼ਦੀਪ ਉਕਤ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਉਹਨਾ ਪਾਸੋਂ 20 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 181 ਮਿਤੀ 12.9.2024 ਆਧ 21/29-61-85 ND&PS Act, ਥਾਣਾ ਸਿਟੀ ਰਾਜਪੁਰਾ ਜਿਲਾ ਪਟਿਆਲਾ ਦਰਜ ਰਜਿਸਟਰ ਕਰਵਾਇਆ, ਜਿਨਾ ਨੇ ਦੌਰਾਨੇ ਤਫਤੀਸ਼ ਆਪਣੀ ਨਿਸ਼ਾਨ ਦੇਹੀ ਪਰ ਨਿਮਨਲਿਖਤ ਅਨੁਸਾਰ ਬ੍ਰਾਮਦ ਕਰਵਾਈ ਅਤੇ ਮੁਕੱਦਮਾ ਵਿੱਚ ਅਸਲਾ ਐਕਟ ਦੀਆ

ਧਾਰਾਵਾ ਦਾ ਵਾਧਾ ਕੀਤਾ ਗਿਆ:-

ਬ੍ਰਾਮਦਗੀ:-

1. ਦੇ ਪਿਸਟਲ 32 ਬੋਰ

2. ਇੱਕ ਦੇਸੀ ਕੱਟਾ 32 ਬੋਰ

3. 05 मैगत्तीठ

4. 12 ਜਿੰਦਾ ਕਾਰਤੂਸ 32 ਬੋਰ

5. 14 ਜਿੰਦਾ ਕਾਰਤੂਸ 12 ਬੋਰ

6. 20 ਗ੍ਰਾਮ ਹੈਰੋਇਨ

ਅਹਿਮ ਖੁਲਾਸੇ:- ਐਸ.ਐਸ.ਪੀ ਸਾਹਿਬ ਪਟਿਆਲਾ ਜੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਜਰਮ ਕਪੂਰਥਲਾ ਜੇਲ ਵਿੱਚ ਬੰਦ ਗੈਂਗਸਟਰ ਦੇ ਨਜਦੀਕੀ ਹਨ ਅਤੇ ਉਹਨਾ ਦੇ ਇਸ਼ਾਰਿਆ ਪਰ ਹੀ ਕੰਮ ਕਰਦੇ ਹਨ। ਦੌਰਾਨੇ ਤਫਤੀਸ਼ ਸ਼ਾਹਮਣੇ ਆਇਆ ਕਿ ਫੜੇ ਗਏ ਮੁਜਰਮਾ ਦੇ ਕਪੂਰਥਲਾ ਜੇਲ ਵਿੱਚ ਬੰਦ ਪਿੰਸ ਅਤੇ ਗੋਲੂ ਨਾਮ ਦੇ ਦੋਸ਼ੀਆਂ ਦੇ ਗੁਰਗੇ ਹਨ, ਜੋ ਡਕੈਤੀਆ ਕਰਨ, ਫਿਰੋਤਤੀਆ ਮੰਗਣ, ਅਸਲਾ ਤਸਕਰੀ ਅਤੇ ਹੋਰ ਸੰਗੀਨ ਜੁਰਮ ਕਰਨ ਵਿੱਚ ਕਾਫੀ ਜਿਆਦਾ ਸਰਗਰਮ ਹਨ, ਪ੍ਰਿੰਸ ਅਤੇ ਗੋਲੂ ਪਰ ਫਿਰੋਤੀ, ਮਾਰ-ਕੁੱਟ, ਅਸਲਾ ਤਸਕਰੀ ਦੇ ਮੁਕੱਦਮਾਤ ਦਰਜ ਹਨ। ਜਿਨਾ ਦੋਵਾ ਦੇ ਹੋਰ ਵੀ ਨਾਮੀ ਗੈਂਗਸਟਰਾ ਨਾਲ ਸਬੰਧ ਹਨ, ਜੋ ਆਪਣੇ ਇਸ਼ਾਰਿਆ ਪਰ ਜੇਲ ਵਿੱਚ ਬੈਠੇ ਹੀ ਵਾਰਦਾਤਾ ਨੂੰ ਅੰਜਾਮ ਦਿਵਾਉਂਦੇ ਹਨ। ਜੋ ਇਹਨਾ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਭਵਿੱਖ ਵਿੱਚ ਹੋਣ ਵਾਲੀ ਸੰਗੀਨ ਘਟਨਾ ਨੂੰ ਰੋਕਿਆ ਗਿਆ ਹੈ। ਉਕਤਾਨ ਦੋਸ਼ੀਆਨ ਦੇ ਹੋਰ ਸਾਥੀਆ ਦੀ ਭਾਲ ਜਾਰੀ ਹੈ, ਜਿਨਾ ਪਾਸੋ ਹੋਰ ਵੀ ਹਥਿਆਰ ਬ੍ਰਾਮਦ ਹੋਣ ਅਤੇ ਹੋਰ ਅਹਿਮ ਖੁਲਸੇ ਹੋਣ ਦੀ ਉਮੀਦ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

: ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

X