Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਪੰਜਾਬ

More News

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

Updated on Monday, September 16, 2024 19:59 PM IST

 
ਕਿਰਤੀ ਕਿਸਾਨ ਯੂਨੀਅਨ ਵਲੋਂ ਬਾਸਮਤੀ ਦੀ ਐੱਮਐੱਸਪੀ ਤੇ ਖ੍ਰੀਦ ਦੀ ਗਾਰੰਟੀ ਲਈ, ਡੀਏਪੀ ਦੀ ਯਕੀਨੀ ਸਪਲਾਈ ਲਈ, ਗੰਨੇ ਦੇ ਭਾਅ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਵਿੱਚ ਚਲਾਉਣ ਦੀ ਮੰਗ ਨੂੰ ਲੈਕੇ 25 ਸਤੰਬਰ ਦੇ ਧਰਨਾ ਪ੍ਰਦਰਸ਼ਨ
 
ਦਲਜੀਤ ਕੌਰ 
 
 
ਚੰਡੀਗੜ੍ਹ/ਪਟਿਆਲਾ, 16 ਸਤੰਬਰ, 2024: ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਬਾਸਮਤੀ ਨਿਰਯਾਤ ਉੱਤੇ 950 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਹਟਾਉਣ ਨੂੰ ਕਿਸਾਨੀ ਸੰਘਰਸ਼ ਦੀ ਅੰਸ਼ਕ ਜਿੱਤ ਕਰਾਰ ਦਿੱਤਾ ਹੈ। ਜੱਥੇਬੰਦੀ ਨੇ ਇਸ ਸ਼ਰਤ ਵਿਰੁੱਧ ਧਰਨੇ ਲਾਉਣ ਦਾ ਐਲਾਨ ਕਰਕੇ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਸੀ। ਇਸ ਸ਼ਰਤ ਦੇ ਹਟਣ ਮਗਰੋਂ ਬਾਸਮਤੀ 1509 ਦਾ ਰੇਟ 3000 ਰੁਪਏ ਪ੍ਰਤੀ ਕੁਇੰਟਲ ਤੋਂ ਟੱਪ ਜਾਣ ਤੇ ਟਿੱਪਣੀ ਕਰਦਿਆਂ ਜੱਥੇਬੰਦੀ ਨੇ ਕਿਹਾ ਕਿ ਰੇਟ ਦਾ ਉਛਾਲ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਵਲੋਂ ਥੋਪੀ ਗਈ ਨਜਾਇਜ਼ ਸ਼ਰਤ ਕਾਰਨ ਕਿਸਾਨਾਂ ਨੂੰ ਆਪਣੀ ਉਪਜ ਘੱਟ ਭਾਅ ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਸੀ ਇਸ ਲਈ ਕਿਸਾਨਾਂ ਵਲੋਂ ਬਾਸਮਤੀ ਦਾ ਐਮ ਐਸ ਪੀ ਨਿਰਧਾਰਤ ਕਰਕੇ ਖ੍ਰੀਦ ਦੀ ਗਾਰੰਟੀ ਦੀ ਮੰਗ ਬਿਲਕੁਲ ਜਾਇਜ਼ ਅਤੇ ਹੱਕੀ ਮੰਗ ਹੈ ਜਿਸ ਕਾਰਨ 25 ਸਤੰਬਰ ਦਾ ਧਰਨਾ ਪ੍ਰਦਰਸ਼ਨ ਬਰਕਰਾਰ ਰੱਖਿਆ ਗਿਆ ਹੈ।                                 
        
ਇਸ ਸਬੰਧੀ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ 25 ਸਤੰਬਰ ਦੇ ਧਰਨਾ ਪ੍ਰਦਰਸ਼ਨ ਦੌਰਾਨ ਹੁਣ ਬਾਸਮਤੀ ਦਾ ਐੱਮ ਐੱਸ ਪੀ ਲੈਣ ਅਤੇ ਇਸ ਦੇ ਨਿਰਯਾਤ ਲਈ ਸੜਕੀ ਰਸਤੇ ਅਟਾਰੀ ਤੇ ਹੁਸੈਨੀਵਾਲਾ ਰਾਹੀਂ ਵਪਾਰ ਸ਼ੁਰੂ ਕਰਵਾਉਣ, ਡੀਏਪੀ ਦੀ ਸਪਲਾਈ ਯਕੀਨੀ ਬਣਾਉਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਵਾਉਣ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਚਲਾਏ ਜਾਣ ਆਦਿ ਮੰਗਾਂ ਉਠਾਈਆਂ ਜਾਣਗੀਆਂ। 
    ‌‌ 
 
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਬਿਜਾਈ ਲਈ ਡੀਏਪੀ ਦੇ ਸਟਾਕ ਦਾ ਅਗਾਊਂ ਪ੍ਰਬੰਧ ਕਰਨ ਵਿੱਚ ਫੇਲ ਸਾਬਤ ਹੋ ਗਈ ਹੈ ਜਿਸ ਕਾਰਨ ਪ੍ਰਾਈਵੇਟ ਡਿਸਟ੍ਰੀਬਿਊਟਰ ਨੈਨੋ ਪੈਕਿੰਗ ਕਿਸਾਨਾਂ ਨੂੰ ਧੱਕੇ ਨਾਲ ਮੜ ਕੇ ਉਨ੍ਹਾਂ ਦੀ ਲੁੱਟ ਕਰ ਰਹੇ ਹਨ।
    ‌
 
ਕਿਸਾਨ ਆਗੂਆਂ ਨੇ ਕਿਹਾ ਕਿ ਗੰਨੇ ਦਾ ਰੇਟ ਨੂੰ 450 ਰੁਪਏ ਕਰਨ ਅਤੇ ਖੰਡ ਮਿੱਲਾਂ ਨੂੰ ਨਵੰਬਰ ਦੇ ਪਹਿਲੇ ਹਫਤੇ ਚਲਾਉਣ ਦੀ ਮੰਗ ਵੀ 25 ਸਤੰਬਰ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ।
    
ਸ਼ੈਲਰਾਂ ਅਤੇ ਗੋਦਾਮਾਂ ਵਿਚੋਂ ਝੋਨੇ ਦੀ ਲਿਫਟਿੰਗ ਦੇ ਮਾਮਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਲਿਫਟਿੰਗ ਦਾ ਮਾਮਲਾ ਹੱਲ ਨਾ ਹੋਇਆ ਤਾਂ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਹੋਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੂੰ ਕਿਸਾਨੀ ਰੋਹ ਦਾ ਸਾਹਮਣਾ ਕਰਨਾ ਪਵੇਗਾ।
 
               

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

: ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

X