Hindi English Thursday, 19 September 2024 🕑
BREAKING
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਪੰਜਾਬ

More News

ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

Updated on Monday, September 16, 2024 21:28 PM IST

ਪਟਿਆਲਾ: 16 ਸਤੰਬਰ, ਦੇਸ਼ ਕਲਿੱਕ ਬਿਓਰੋ
ਫੇਸ ਬੁੱਕ ਲੇਖਕ ਤੇ ਯੂ ਟਿਊਬ ਚੈਨਲਾਂ ਦੇ ਬੁਲਾਰੇ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਪੁਲੀਸ ਫੜ ਕੇ ਲੈ ਗਈ। ਮਾਲੀ ਦੇ ਛੋਟੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਮਾਲੀ ਅਜੇ ਘੰਟਾ ਕੁ ਪਹਿਲਾਂ ਹੀ ਉਸਦੇ ਘਰ ਪਟਿਆਲੇ ਆਇਆ ਸੀ। ਘਰ ਉਸਦਾ ਵੱਡਾ ਭਰਾ ਜਤਿੰਦਰ ਸਿੰਘ ਵੀ ਆਇਆ ਹੋਇਆ ਸੀ। ਉਹ ਬੈਠੇ ਗੱਲਾਂ ਕਰ ਰਹੇ ਸਨ ਜਦੋਂ ਪੁਲੀਸ ਵਾਲੇ ਘਰ ਆ ਧਮਕੇ ਤੇ ਮਾਲੀ ਨੂੰ ਨਾਲ ਚੱਲ਼ਣ ਲਈ ਕਿਹਾ। ਉਹਨਾਂ ਦੱਸਿਆ ਕਿ ਪੁਲੀਸ ਵਾਲੇ ਕਹਿ ਰਹੇ ਸਨ ਕਿ ਉਹ ਸੀ ਆਈ ਏ ਮੋਹਾਲੀ ਤੋਂ ਆਏ ਹਨ। ਪੁੱਛਣ ‘ਤੇ ਉਹਨਾਂ ਕਿਹਾ ਕਿ ਆਈ ਟੀ ਐਕਟ ਅਧੀਨ ਉਹਨਾਂ ਵੱਲੋਂ ਪਾਈ ਕਿਸੇ ਪੋਸਟ ਕਾਰਨ ਫੜਿਆ ਹੈ।

ਪਤਾ ਲੱਗਿਆ ਹੈ ਕਿ ਪੁਲਿਸ ਵੱਲੋਂ ਆਈ ਟੀ ਸਿਟੀ ਥਾਣਾ ਮੁਹਾਲੀ ਵਿੱਚ ਮਾਲਵਿੰਦਰ ਸਿੰਘ ਮਾਲੀ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਸੰਬੰਧੀ ਕੇਸ ਦਰਜ ਕੀਤਾ ਗਿਆ ਹੈ। ਇਸੇ ਦੌਰਾਨ ਮੋਹਾਲੀ ਦੇ ਡੀ ਐਸ ਪੀ  ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮਾਲਵਿੰਦਰ ਸਿੰਘ ਮਾਲੀ ਉੱਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾ 295-ਏ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਲੀ ਦੀ ਗ੍ਰਿਫਤਾਰੀ ਲਈ ਅਲੱਗ ਅਲੱਗ ਟੀਮਾਂ ਬਣਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਜਦੋਂ ਉਹ ਮਾਲੀ ਦੇ ਘਰ ਸੈਕਟਰ 91 ਦੇ ਰੀਜੈਂਸੀ ਹਾਈਟਸ ਪਹੁੰਚੇ ਤਾਂ ਉ਼ਥੇ ਤਾਲਾ ਲੱਗਿਆ ਹੋਇਆ ਸੀ। ਉਸ ਨੂੰ ਫੋਨ ਕਰਨ ‘ਤੇ ਉਸਨੇ ਦੱਸਿਆ ਕਿ ਉਹ ਪਟਿਆਲੇ ਆਪਣੇ ਭਰਾ ਦੇ ਘਰ ਆਇਆ ਹੋਇਆ ਹੈ। ਇਸ ਤੋਂ ਤੁਰੰਤ ਬਾਅਦ ਸੀ ਆਈ ਏ ਮੁਹਾਲੀ ਦੀ ਪਹਿਲਾਂ ਹੀ ਪਟਿਆਲਾ ਪਹੁੰਚੀ ਹੋਈ ਟੀਮ ਨੇ ਉਸ ਦੇ ਭਰਾ ਦੇ ਘਰ ਛਾਪਾ ਮਾਰਿਆ ਤੇ ਮਾਲਵਿੰਦਰ ਸਿਘ ਮਾਲੀ ਨੂੰ ਹਿਰਾਸਤ ਵਿੱਚ ਲੈ ਲਿਆ। ਪਤਾ ਲੱਗਿਆ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਇੱਕ ਅਖਬਾਰ ਦੇ ਯੂ-ਟਿਊਬ ਚੈਨਲ ਉੱਤੇ ਬੋਲਦਿਆਂ ਕੇਜਰੀਵਾਲ ਨੂੰ ਸੀਤਾ ਮਾਤਾ ਤੇ ਮੋਦੀ ਦੀ ਤੁਲਨਾ ਰਾਮ ਨਾਲ ਕਰਨ ਕਰਕੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਹੈ 

ਵੀਡੀਓ

ਹੋਰ
Readers' Comments
Charanjit Singh 9/17/2024 5:54:28 AM

ਗਿਰਫਤਾਰੀ ਸਰਕਾਰ ਦੀ ਨਿਆਲੈਕੀ

Have something to say? Post your comment
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

: ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

X