Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰਾਸ਼ਟਰੀ

More News

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

Updated on Tuesday, September 17, 2024 06:56 AM IST

ਨਿਊਯਾਰਕ, 17 ਸਤੰਬਰ, ਦੇਸ਼ ਕਲਿਕ ਬਿਊਰੋ :
ਮੇਲਵਿਲ, ਨਿਊਯਾਰਕ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ਕੀਤੀ ਗਈ ਹੈ। ਮੰਦਰ ਦੀਆਂ ਕੰਧਾਂ ਅਤੇ ਮੰਦਰ ਦੇ ਬਾਹਰ ਸੜਕ 'ਤੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਦੀ ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਸਬੰਧੀ ਇਤਰਾਜ਼ ਦਰਜ ਕਰਵਾਇਆ ਹੈ। ਕੌਂਸਲੇਟ ਨੇ ਕਿਹਾ ਹੈ ਕਿ ਅਸੀਂ ਇਹ ਮੁੱਦਾ ਅਮਰੀਕੀ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੇਲਵਿਲ ਸਫੋਲਕ ਕਾਉਂਟੀ, ਲੋਂਗ ਆਈਲੈਂਡ ਵਿੱਚ ਹੈ। ਇਹ 16,000 ਸੀਟਾਂ ਵਾਲੇ ਨਸਾਓ ਵੈਟਰਨਜ਼ ਮੈਮੋਰੀਅਲ ਕੋਲੀਜ਼ੀਅਮ ਤੋਂ ਲਗਭਗ 28 ਕਿਲੋਮੀਟਰ ਦੀ ਦੂਰੀ 'ਤੇ ਹੈ। ਇਸ ਥਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਸਤੰਬਰ ਨੂੰ ਇਕ ਵੱਡੇ ਸਮਾਗਮ ਨੂੰ ਸੰਬੋਧਨ ਕਰਨ ਜਾ ਰਹੇ ਹਨ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

: ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

: ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

X