Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਸੰਸਾਰ

More News

ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

Updated on Wednesday, September 18, 2024 06:46 AM IST

ਬੈਰੂਤ, 18 ਸਤੰਬਰ, ਦੇਸ਼ ਕਲਿਕ ਬਿਊਰੋ :

ਲੈਬਨਾਨ ਵਿੱਚ ਹਿਜ਼ਬੁੱਲਾ ਦੇ ਮੈਂਬਰਾਂ ਦੇ ਪੇਜਰਾਂ (ਸੰਚਾਰ ਯੰਤਰਾਂ) ਵਿੱਚ ਲੜੀਵਾਰ ਧਮਾਕੇ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਹਿਜ਼ਬੁੱਲਾ ਦੇ ਦੋ ਮੈਂਬਰ ਅਤੇ ਇਕ ਲੜਕੀ ਵੀ ਸ਼ਾਮਲ ਹੈ।3000 ਦੇ ਕਰੀਬ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 200 ਦੀ ਹਾਲਤ ਗੰਭੀਰ ਹੈ।

ਇਹ ਵੀ ਪੜ੍ਹੋ: ਚਚੇਰੀ ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ


ਮੀਡੀਆ ਰਿਪੋਰਟਾਂ ਮੁਤਾਬਕ ਪੇਜਰਾਂ ਨੂੰ ਹੈਕ ਕਰਕੇ ਬਲਾਸਟ ਕੀਤਾ ਗਿਆ ਹੈ। ਇਸ ਹੈਕਿੰਗ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਿਜ਼ਬੁੱਲਾ ਨੇ ਕਿਹਾ ਕਿ ਉਸਨੇ "ਦੁਸ਼ਮਣ" ਇਜ਼ਰਾਈਲ ਨੂੰ ਹਮਲੇ ਲਈ ਜ਼ਿੰਮੇਵਾਰ ਮੀਡੀਆ ਰਿਪੋਰਟਾਂ ਮੁਤਾਬਕ ਪੇਜਰਾਂ ਨੂੰ ਹੈਕ ਕਰਕੇ ਬਲਾਸਟ ਕੀਤਾ ਗਿਆ ਹੈ। ਇਸ ਹੈਕਿੰਗ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਿਜ਼ਬੁੱਲਾ ਨੇ ਕਿਹਾ ਕਿ ਉਹ "ਦੁਸ਼ਮਣ" ਇਜ਼ਰਾਈਲ ਨੂੰ ਹਮਲੇ ਲਈ ਜ਼ਿੰਮੇਵਾਰ ਮੰਨਦਾ ਹੈ।
ਹਾਲਾਂਕਿ ਇਜ਼ਰਾਈਲ ਨੇ ਅਜੇ ਤੱਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਇਹ ਧਮਾਕੇ ਮੰਗਲਵਾਰ ਦੁਪਹਿਰ ਕਰੀਬ 3:30 ਵਜੇ (ਸਥਾਨਕ ਸਮੇਂ ਅਨੁਸਾਰ) ਹੋਏ।

ਵੀਡੀਓ

ਹੋਰ
Have something to say? Post your comment
ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

: ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

X