Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰਾਸ਼ਟਰੀ

More News

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

Updated on Wednesday, September 18, 2024 06:50 AM IST

ਸ਼੍ਰੀਨਗਰ, 18 ਸਤੰਬਰ, ਦੇਸ਼ ਕਲਿਕ ਬਿਊਰੋ :

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਅੱਜ 7 ਜ਼ਿਲਿਆਂ ਦੀਆਂ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਵਿੱਚ 23.27 ਲੱਖ ਵੋਟਰ ਸ਼ਾਮਲ ਹੋਣਗੇ।
ਵੱਖ-ਵੱਖ ਰਾਜਾਂ ਵਿੱਚ ਰਹਿ ਰਹੇ 35 ਹਜ਼ਾਰ ਤੋਂ ਵੱਧ ਵਿਸਥਾਪਿਤ ਕਸ਼ਮੀਰੀ ਪੰਡਿਤ ਵੀ ਵੋਟ ਪਾ ਸਕਣਗੇ। ਦਿੱਲੀ ਵਿੱਚ ਉਨ੍ਹਾਂ ਲਈ 24 ਵਿਸ਼ੇਸ਼ ਬੂਥ ਬਣਾਏ ਗਏ ਹਨ।
ਪਹਿਲੇ ਪੜਾਅ ਦੀਆਂ 24 ਸੀਟਾਂ ਵਿੱਚੋਂ 8 ਸੀਟਾਂ ਜੰਮੂ ਡਿਵੀਜ਼ਨ ਵਿੱਚ ਹਨ ਅਤੇ 16 ਸੀਟਾਂ ਕਸ਼ਮੀਰ ਘਾਟੀ ਵਿੱਚ ਹਨ। 7 ਸੀਟਾਂ ਅਨੰਤਨਾਗ ਵਿੱਚ ਹਨ ਅਤੇ 2-2 ਸੀਟਾਂ ਸ਼ੋਪੀਆਂ ਅਤੇ ਰਾਮਬਨ ਜ਼ਿਲ੍ਹਿਆਂ ਵਿੱਚ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਤਲਬ


ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਵਿੱਚ 219 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ 9 ਔਰਤਾਂ ਅਤੇ 92 ਆਜ਼ਾਦ ਉਮੀਦਵਾਰ ਸ਼ਾਮਲ ਹਨ। 110 ਉਮੀਦਵਾਰ ਕਰੋੜਪਤੀ ਹਨ ਜਦਕਿ 36 ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

: ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

: ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

X