Hindi English Friday, 20 September 2024 🕑
BREAKING
ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

ਪੰਜਾਬ

More News

Ex CM ਚਰਨਜੀਤ ਚੰਨੀ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ

Updated on Wednesday, September 18, 2024 09:07 AM IST

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿਕ ਬਿਊਰੋ :

ਜਲੰਧਰ ਲੋਕ ਸਭਾ ਸੀਟ ਤੋਂ MP ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ


ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ 'ਚ ਅੱਜ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕਾਂਗਰਸ ਹਰ ਸੂਬੇ ਤੋਂ ਵੱਡੇ ਫਰਕ ਨਾਲ ਜਿੱਤੇ ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ। ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਚੰਨੀ ਨੂੰ ਏਆਈਸੀਸੀ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

: ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

X