Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰੁਜ਼ਗਾਰ/ਕਾਰੋਬਾਰ

More News

ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

Updated on Wednesday, September 18, 2024 13:25 PM IST

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਰਾਸ਼ਨ ਡਿਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਹੁਣ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਸਾਮੀਆਂ ਜ਼ਿਲ੍ਹਾ ਕੰਟਰੋਲਰ ਰਾਹੀਂ ਭਰੀਆਂ ਜਾਣਗੀਆਂ। ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵੱਲੋਂ ਇਸ ਸਬੰਧੀ ਸਮੂਹ ਜ਼ਿਲ੍ਹਾ ਕੰਟਰੋਲਰ ਨੂੰ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕਰਨ ਲਈ ਕਿਹਾ ਗਿਆ ਸੀ, ਜੋ 8 ਸਤੰਬਰ ਤੱਕ ਦਿੱਤੇ ਜਾਣੇ ਸਨ।

ਹੁਣ ਜ਼ਿਲ੍ਹਾ ਕੰਟਰੋਲਰ ਵੱਲੋਂ ਖਾਲੀ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER ਦੀਆਂ ਅਸਾਮੀਆਂ

 

ਵੀਡੀਓ

ਹੋਰ
Readers' Comments
Am an deep kaur 9/20/2024 12:07:25 AM

+2

Am an deep kaur 9/20/2024 12:05:29 AM

Yes

Ketan Sahota 9/18/2024 10:22:47 PM

Need job

Have something to say? Post your comment
2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

: 2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

: ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

: 10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

: ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

: LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

Gold Rate : ਅਚਾਨਕ ਸਸਤਾ ਹੋਇਆ ਸੋਨਾ

: Gold Rate : ਅਚਾਨਕ ਸਸਤਾ ਹੋਇਆ ਸੋਨਾ

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

: PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ, ਅਪਲਾਈ ਕਰਨ ਲਈ ਕੱਲ੍ਹ ਦਾ ਦਿਨ ਬਾਕੀ

: 12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ, ਅਪਲਾਈ ਕਰਨ ਲਈ ਕੱਲ੍ਹ ਦਾ ਦਿਨ ਬਾਕੀ

X