Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰਾਸ਼ਟਰੀ

More News

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

Updated on Wednesday, September 18, 2024 15:10 PM IST

ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ

ਕੋਦੀ ਸਰਕਾਰ ਵੱਲੋਂ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਆਉਣ ਵਾਲੇ ਸਰਦ ਰੁੱਤ ਇਜਲਾਸ ਵਿੱਚ ਇਸ ਬਿਲ ਨੂੰ ਲਿਆ ਕੇ ਪਾਸ ਕੀਤਾ ਜਾਵੇਗਾ। ਹੁਣ ਸਾਲ 2029 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਨਾਲ ਵਿਧਾਨ ਸਭਾ ਚੋਣਾ ਇਕੱਠੇ ਹੋਣ ਦੀ ਸੰਭਾਵਨਾ ਬਣ ਗਈ ਹੈ।ਆਪਣੇ ਪਿਛਲੇ ਕਾਰਜਕਾਲ ਦੌਰਾਨ ਮੋਦੀ ਸਰਕਾਰ ਨੇ 'ਵਨ ਨੇਸ਼ਨ, ਵਨ ਇਲੈਕਸ਼ਨ' 'ਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ 'ਚ ਕਮੇਟੀ ਬਣਾਈ ਸੀ। ਰਾਮਨਾਥ ਕੋਵਿੰਦ ਕਮੇਟੀ ਨੂੰ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਬਾਰੇ ਰਿਪੋਰਟ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਕਮੇਟੀ ਨੇ ਇਸ ਸਾਲ ਮਾਰਚ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਮੋਦੀ ਕੈਬਨਿਟ ਮੀਟਿੰਗ ਵਿੱਚ ਰਿਪੋਰਟ 'ਤੇ ਚਰਚਾ ਕੀਤੀ ਗਈ ਅਤੇ ਸਿਧਾਂਤਕ ਤੌਰ 'ਤੇ ਮਨਜ਼ੂਰੀ ਦਿੱਤੀ ਗਈ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

: ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

: ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

X