Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ

Updated on Wednesday, September 18, 2024 17:29 PM IST

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਸੰਗਰੂਰ ਦੀ ਜਿਲ੍ਹਾ ਕਮੇਟੀ ਦਾ ਕੀਤਾ ਗਿਆ ਪੁਨਰਗਠਨ
 
 
ਦਲਜੀਤ ਕੌਰ 
 
ਸੰਗਰੂਰ, 18 ਸਤੰਬਰ, 2024: ਸੰਗਰੂਰ ਗਦਰ ਭਵਨ  ਵਿਖੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਲਈ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਸੰਗਰੂਰ ਦੀ ਜਿਲ੍ਹਾ ਕਮੇਟੀ ਦੀ ਚੋਣ ਵਿੱਚ ਦਲਜੀਤ ਸਫ਼ੀਪੁਰ ਕਨਵੀਨਰ, ਮਨਜੀਤ ਸਿੰਘ ਤੇ ਖੁਸ਼ਦੀਪ ਲਹਿਰਾ ਕੋ-ਕਨਵੀਨਰ, ਪ੍ਰਦੀਪ ਨੀਟੂ ਵਿੱਤ ਸਕੱਤਰ, ਦੀਪ ਬਨਾਰਸੀ ਪ੍ਰੈੱਸ ਸਕੱਤਰ, ਸੁਰਜੀਤ ਸਿੰਘ, ਗੁਰਛੈਬਰ ਸਿੰਘ, ਪ੍ਰਦੀਪ ਬਾਂਸਲ, ਵੀਰਪਾਲ ਸਿੰਘ ਝਨੇੜੀ ਤੇ ਗੁਰਸੇਵਕ ਸਿੰਘ ਬੱਲਰਾਂ ਨੂੰ ਜਿਲ੍ਹਾ ਕਮੇਟੀ ਮੈਂਬਰ  ਚੁਣਿਆ ਗਿਆ। 
 
ਇਸ ਮੌਕੇ ਕਨਵੀਨਰ ਦਲਜੀਤ ਸਫੀਪੁਰ ਨੇ ਕਿਹਾ ਕਿ ਸੰਗਰੂਰ ਜਿਲ੍ਹੇ ਅੰਦਰ ਚਾਰ ਥਾਵਾਂ ਤੇ ਮਿਤੀ 16 ਤੋਂ 21 ਸਤੰਬਰ ਤੱਕ ਵੱਡੇ  ਇਕੱਠ ਕਰਕੇ ਕੈਬਨਿਟ ਮੰਤਰੀਆਂ/ ਵਿਧਾਇਕਾਂ ਨੂੰ ਜਾਰੀ ਕੀਤੇ ਜਾਣਗੇ 'ਕਾਰਨ ਦੱਸੋ ਨੋਟਿਸ ਤੇ ਤਿੰਨ ਦਿਨਾਂ ਦਾ ਸੰਗਰੂਰ ਮੋਰਚਾ 1 ਤੋਂ 3 ਅਕਤੂਬਰ ਲਈ  ਜਿਲ੍ਹਾ ਪੱਧਰੀ ਵਿਉਂਤਬੰਦੀ ਉਲੀਕੀ ਗਈl 
 
ਇਸ ਮੌਕੇ ਆਗੂਆਂ ਨੇ ਕਿਹਾ ਕਿ ਸੰਗਰੂਰ ਪੈਨਸ਼ਨ ਪ੍ਰਾਪਤੀ ਮੋਰਚੇ' ਚ ਕੀਤਾ ਜਾਵੇਗਾ ਐੱਨਪੀਐੱਸ ਮੁਲਾਜ਼ਮਾਂ ਦਾ ਲਾਮਿਸਾਲ ਇਕੱਠ ਕੀਤਾ ਜਾਵੇਗਾ। ਇਸ ਲਈ ਜਿਲ੍ਹੇ ਦੇ ਅੰਦਰ ਸਕੂਲਾਂ ਅਤੇ ਵੱਖ ਵੱਖ ਵਿਭਾਗਾਂ ਅੰਦਰ ਜਾਇਆ ਜਾਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਵਿੰਦਰ ਸਿੰਘ  ਦਿੜਬਾ, ਮਨੋਜ ਲਹਿਰਾ, ਦੀਨਾਨਾਥ, ਕਮਲਜੀਤ ਸਿੰਘ, ਵਿੱਕੀ ਬਘਰੌਲ, ਗੁਰਦੀਪ ਦਿੜਬਾ, ਅਮਨ ਵਸ਼ਿਸਟ, ਕੁਲਵੰਤ ਖਨੌਰੀ, ਸੁਖਜਿੰਦਰ ਸਿੰਘ, ਬਲਵਿੰਦਰ ਭੁੱਕਲ਼, ਤਰੁਣ ਲਹਿਰਾ, ਰਮਨ ਗੋਇਲ ਲਹਿਰਾ ਆਦਿ ਸਾਥੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X