Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

Updated on Wednesday, September 18, 2024 17:32 PM IST

ਮੋਹਾਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ:
ਪੰਜਾਬ ਪੁਲਿਸ ਨੇ ਫੈਕਟਰੀਆਂ ਨੂੰ ਨਿਸ਼ਾਨਾ ਬਣਾ ਕੇ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਵਾਰਦਾਤਾਂ ਵਿੱਚ ਵਰਤੀ ਗਈ ਮਹਿੰਦਰਾ ਪਿਕਅੱਪ ਅਤੇ 10 ਲੱਖ ਰੁਪਏ ਦਾ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਇਹ ਕਾਰਵਾਈ ਮੁਹਾਲੀ ਪੁਲੀਸ ਨੇ ਕੀਤੀ ਹੈ।
ਇਹ ਜਾਣਕਾਰੀ ਮੁਹਾਲੀ ਦੀ ਐਸਪੀ ਇਨਵੈਸਟੀਗੇਸ਼ਨ ਜੋਤੀ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਹਰਿਆਣਾ ਅਤੇ ਪੰਜਾਬ ਦੇ ਵਸਨੀਕ ਹਨ। ਇਸ ਦੇ ਨਾਲ ਹੀ ਮੁਲਜ਼ਮਾਂ ਵਿੱਚ ਪਿਓ-ਪੁੱਤ ਵੀ ਸ਼ਾਮਲ ਹਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕਈ ਵਾਰਦਾਤਾਂ ਹੱਲ ਹੋ ਗਈਆਂ ਹਨ।
ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਗਰੋਹਾਂ ਵੱਲੋਂ ਖਾਸ ਕਰਕੇ ਮੁਹਾਲੀ ਜ਼ਿਲ੍ਹੇ ਦੇ ਖਰੜ ਅਤੇ ਕੁਰਾਲੀ ਖੇਤਰਾਂ ਵਿੱਚ ਫੈਕਟਰੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਸਾਜਨ ਵਾਸੀ ਰਥਪੁਰ ਕਲੋਨੀ ਪਿੰਜੌਰ ਜ਼ਿਲ੍ਹਾ ਪੰਚਕੂਲਾ, ਵਿਸ਼ਾਲਾ ਵਾਸੀ ਕੁਰਾਲੀ, ਰਾਹੁਲ ਵਾਸੀ ਰਥਪੁਰ ਕਲੋਨੀ ਪਿੰਜੌਰ ਜ਼ਿਲ੍ਹਾ ਪੰਚਕੂਲਾ ਹਰਿਆਣਾ, ਬਤਾਬ ਵਾਸੀ ਪਿੰਡ ਚੰਦੀ ਕੋਟਕਾ ਜ਼ਿਲ੍ਹਾ ਪੰਚਕੂਲਾ, ਸੁਨੀਲ ਵਾਸੀ ਜ਼ਿਲ੍ਹਾ ਪੰਚਕੂਲਾ, ਸੁਨੀਲ ਵਾਸੀ ਜ਼ਿਲ੍ਹਾ ਪੰਚਕੂਲਾ ਅਤੇ ਹਜ਼ੂਰੀ ਵਾਸੀ ਕੁਰਾਲੀ ਸ਼ਾਮਲ ਹਨ।ਕਈ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X