Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

Updated on Wednesday, September 18, 2024 17:33 PM IST

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿਕ ਬਿਊਰੋ:
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਫਿਲਮ ਅਦਾਕਾਰ ਦਲਜੀਤ ਕਲਸੀ 'ਤੇ ਮੁੜ ਤੋਂ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਮਾਮਲੇ ਦੀ ਅੱਜ ਬੁੱਧਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ, ਕੇਂਦਰ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਤੋਂ ਸਵਾਲ ਕੀਤਾ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਐਸਏ ਦੀ ਮਿਆਦ ਕਿਸ ਆਧਾਰ ’ਤੇ ਵਧਾਈ ਗਈ ਹੈ।ਅਗਲੀ ਸੁਣਵਾਈ 'ਚ ਉਸ ਦਾ ਸਾਰਾ ਰਿਕਾਰਡ ਪੇਸ਼ ਕੀਤਾ ਜਾਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਤੈਅ ਕੀਤੀ ਗਈ ਹੈ।
ਇਸ ਸਮੇਂ ਅੰਮ੍ਰਿਤਪਾਲ ਸਿੰਘ ਅਤੇ ਦਲਜੀਤ ਸਿੰਘ ਕਲਸੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੋਵਾਂ ਵਲੋਂ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ 'ਤੇ ਨਵਾਂ ਐੱਨਐੱਸਏ ਲਗਾਉਣਾ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਹ ਡੇਢ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹਨ। ਉਨ੍ਹਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X