Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

Updated on Wednesday, September 18, 2024 18:55 PM IST

ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ ਤੇ ਕੇਕੇਯੂ ਦੇ ਸੂਬਾ ਆਗੂ ਨਿਰਭੈ ਸਿੰਘ ਭੁੱਖ ਹੜਤਾਲ ਤੇ ਬੈਠੇ 
 
ਲੜੀਵਾਰ ਭੁੱਖ ਹੜਤਾਲ ਅੱਜ 18ਵੇ ਦਿਨ ਵਿੱਚ ਦਾਖਲ
 
 
ਦਲਜੀਤ ਕੌਰ 
 
 
 
ਸੰਗਰੂਰ, 18 ਸਤੰਬਰ, 2024: ਕੰਪਿਊਟਰ ਅਧਿਆਪਕਾਂ ਦਾ 1 ਸਤੰਬਰ ਤੋਂ ਸ਼ੁਰੂ ਹੋਇਆ ਸੰਗਰੂਰ ਧਰਨਾ ਅਤੇ ਲੜੀਵਾਰ ਭੁੱਖ ਹੜਤਾਲ ਅੱਜ 18ਵੇ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ। ਅੱਜ 18 ਸਤੰਬਰ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਨਿਰਭੈ ਸਿੰਘ ਕੰਪਿਊਟਰ ਅਧਿਆਪਕਾਂ ਦੀ ਮੁੱਖ ਮੰਗ ਸਿੱਖਿਆ ਵਿਭਾਗ ਵਿੱਚ ਸਿਫਟਿੰਗ ਨੂੰ ਲੈ ਭੁੱਖ ਹੜਤਾਲ ਤੇ ਬੈਠੇ। ਉਧਰ ਜ਼ਿਲਾ ਪੱਧਰੀ ਰੋਸ ਧਰਨਿਆਂ ਦੀ ਲੜੀ ਤਹਿਤ ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਜੋਨੀ ਸਿੰਗਲਾ ਦੀ ਅਗਵਾਈ ਵਿੱਚ ਡੀਸੀ ਦਫ਼ਤਰ ਅੱਗੇ ਧਰਨੇ ਵਾਲੇ ਸਥਾਨ ਤੋਂ ਸ਼ੁਰੂ ਕਰਕੇ ਬਰਨਾਲਾ ਕੈਂਚੀਆਂ ਹੁੰਦੇ ਹੋਏ ਵਿੱਤ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਧੂਰੀ ਰੋਡ ਜਾਮ ਕੀਤਾ ਗਿਆ। 
 
ਅੱਜ ਦੇ ਇਸ ਐਕਸ਼ਨ ਵਿੱਚ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਨਿਰਭੈ ਸਿੰਘ, ਸੁਖਦੇਵ ਸਿੰਘ ਉਭੇਵਾਲ, ਜਸਵੀਰ ਸਿੰਘ ਭੰਮਾ ਸੂਬਾ ਕਮੇਟੀ ਮੈਂਬਰ, ਹੰਸਾ ਸਿੰਘ ਡੇਲੂਆਣਾ, ਗੁਰਦਾਸ ਸਿੰਘ ਗੁਰਨੇ, ਦੇਵੀ ਦਿਆਲ ਜੀਟੀਯੂ, ਫ਼ਕੀਰ ਸਿੰਘ ਟਿੱਬਾ, ਕੰਪਿਊਟਰ ਅਧਿਆਪਕ ਜੱਥੇਬੰਦੀ ਵੱਲੋਂ ਨਰਿੰਦਰ ਕੁਮਾਰ ਲੁਧਿਆਣਾ, ਜਸਪ੍ਰੀਤ ਸਿੰਘ ਲੁਧਿਆਣਾ, ਨਵਜੋਤ ਸਿੰਘ ਲੁਧਿਆਣਾ, ਈਸ਼ਰ ਸਿੰਘ ਬਠਿੰਡਾ ਜ਼ਿਲ੍ਹਾ ਪ੍ਰਧਾਨ, ਹਰਵਿੰਦਰ ਸਿੰਘ, ਹਰਪ੍ਰੀਤ ਕੌਰ ਲੁਧਿਆਣਾ, ਮੰਜੂ ਰਾਣੀ, ਅੰਜੂ ਬਾਲਾ ਆਦਿ ਸ਼ਾਮਲ ਸਨ

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X