Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

Updated on Thursday, September 19, 2024 06:51 AM IST

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ।ਅੱਜ ਵੀਰਵਾਰ ਨੂੰ ਸਵੇਰੇ ਤੜਕੇ ਪਟਿਆਲ਼ਾ, ਫਤਹਿਗੜ੍ਹ ਸਾਹਿਬ ਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਦੇਖਣ ਨੂੰ ਮਿਲਿਆ।ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇੱਥੇ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਿਸੇ ਤਰ੍ਹਾਂ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ ਅੱਜ ਦੁਪਹਿਰ ਤੋਂ ਮੌਸਮ ਬਦਲ ਜਾਵੇਗਾ। ਤਾਪਮਾਨ ਵੀ ਵਧੇਗਾ।

ਇਹ ਵੀ ਪੜ੍ਹੋ:  ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ


ਲੁਧਿਆਣਾ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 37.3 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।ਚੰਡੀਗੜ੍ਹ ‘ਚ ਤਾਪਮਾਨ 31.8 ਡਿਗਰੀ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੰਡੀਗੜ੍ਹ 'ਚ ਸਵੇਰੇ 9 ਵਜੇ ਤੱਕ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ 'ਚ ਬੁੱਧਵਾਰ ਨੂੰ ਸਿਰਫ ਪਠਾਨਕੋਟ 'ਚ 1.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਹੋਰ ਕਿਸੇ ਵੀ ਥਾਂ 'ਤੇ ਮੀਂਹ ਨਹੀਂ ਪਿਆ ਹੈ। ਪੰਜਾਬ ਵਿੱਚ 1 ਸਤੰਬਰ ਤੋਂ ਹੁਣ ਤੱਕ 34.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 36 ਫੀਸਦੀ ਘੱਟ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X