Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰਾਸ਼ਟਰੀ

More News

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

Updated on Thursday, September 19, 2024 08:59 AM IST

ਪਟਨਾ, 19 ਸਤੰਬਰ, ਦੇਸ਼ ਕਲਿਕ ਬਿਊਰੋ:
ਬਿਹਾਰ ਦੇ ਨਵਾਦਾ ਵਿੱਚ ਇੱਕ ਦਲਿਤ ਬਸਤੀ ਵਿੱਚ ਬੁੱਧਵਾਰ ਰਾਤ 8 ਵਜੇ ਗੁੰਡਿਆਂ ਨੇ 80 ਘਰਾਂ ਨੂੰ ਅੱਗ ਲਗਾ ਦਿੱਤੀ। ਮੁਲਜ਼ਮਾਂ ਨੇ ਗੋਲੀਆਂ ਵੀ ਚਲਾਈਆਂ। ਲੋਕਾਂ ਦੀ ਕੁੱਟਮਾਰ ਵੀ ਕੀਤੀ ਗਈ। ਇਸ ਤੋਂ ਬਾਅਦ ਉਥੇ ਤਣਾਅ ਹੈ। ਪਿੰਡ ਵਿੱਚ ਸਥਿਤੀ ਨੂੰ ਕਾਬੂ ਕਰਨ ਲਈ 5 ਥਾਣਿਆਂ ਦੀ ਪੁਲੀਸ ਤਾਇਨਾਤ ਕੀਤੀ ਗਈ ਹੈ। 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ


ਮਾਮਲਾ ਨਵਾਦਾ ਜ਼ਿਲੇ ਦੇ ਮੁਫਸਿਲ ਥਾਣਾ ਖੇਤਰ ਦੇ ਦਾਦੌਰ 'ਚ ਸਥਿਤ ਕ੍ਰਿਸ਼ਨਾ ਨਗਰ ਦਲਿਤ ਕਾਲੋਨੀ ਦਾ ਹੈ।ਇਸ ਘਟਨਾ ‘ਚ ਕਈ ਪਸ਼ੂ ਵੀ ਸੜ ਗਏ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਹਾਲਾਂਕਿ ਉਦੋਂ ਤੱਕ ਘਰ 'ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।ਘਰ ਫੂਸ ਅਤੇ ਖਪਰੈਲਾਂ ਦੇ ਬਣੇ ਹੋਏ ਸਨ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

: ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

X