ਚੰਡੀਗੜ੍ਹ/ਆਸਪਾਸ
ADC ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ, ਲੰਬਿਤ ਕੰਮ ਮਿੱਥੇ ਸਮੇਂ ਅੰਦਰ ਮੁਕਮੰਲ ਕਰਨ ਦੇ ਆਦੇਸ਼
ਜ਼ਿਲ੍ਹੇ ਦੇ ਪਿੰਡਾਂ ਵਿੱਚ 630.39 ਕਰੋੜ ਦੀ ਲਾਗਤ ਨਾਲ 73 ਖੇਡ ਮੈਦਾਨ ਤਿਆਰ: ਸੋਨਮ ਚੌਧਰੀ ਮੋਹਾਲੀ, 23 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੈਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਕਾਰਜਾਂ/ਪ੍ਰੋਜੈਕਟਾਂ ਨੂੰ ਮਿੱਥੇ […]
ਰਾਸ਼ਟਰੀ
ਕਾਂਗਰਸ ਵਲੋਂ ਚੋਣ ਨਿਯਮਾਂ ‘ਚ ਬਦਲਾਅ ਨੂੰ ਸੁਪਰੀਮ ਕੋਰਟ ‘ਚ ਚੁਣੌਤੀ
ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿਕ ਬਿਊਰੋ : ਕਾਂਗਰਸ ਨੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਚੋਣਾਂ ਨਾਲ ਸਬੰਧਤ ਇਲੈਕਟ੍ਰਾਨਿਕ ਦਸਤਾਵੇਜ਼ਾਂ ਨੂੰ ਜਨਤਕ ਕਰਨ ਤੋਂ ਰੋਕਣ ਦੇ ਨਿਯਮ ਨੂੰ ਚੁਣੌਤੀ ਦਿੱਤੀ ਹੈ।20 ਦਸੰਬਰ ਨੂੰ ਕੇਂਦਰ ਸਰਕਾਰ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ ਸੀਸੀਟੀਵੀ, ਵੈਬਕਾਸਟਿੰਗ ਫੁਟੇਜ ਅਤੇ ਉਮੀਦਵਾਰਾਂ ਦੀਆਂ ਵੀਡੀਓ ਰਿਕਾਰਡਿੰਗਾਂ ਨੂੰ ਜਨਤਕ […]
ਪ੍ਰਵਾਸੀ ਪੰਜਾਬੀ
ਭਾਰਤ ਨੇ ਸੀਰੀਆ ‘ਚ ਫਸੇ ਆਪਣੇ 75 ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ
ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੀਰੀਆ ਵਿੱਚ ਬਗਾਵਤੀ ਤਾਕਤਾਂ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨੇ ਉਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਤਰੀਕੇ ਨਾਲ ਲੈਬਨਾਨ ਪਹੁੰਚ ਗਏ ਹਨ ਅਤੇ ਉਹ ਕਮਰਸ਼ੀਅਲ ਫਲਾਈਟ ਰਾਹੀਂ ਭਾਰਤ […]
20 ਸਾਲਾ ਭਾਰਤੀ ਸਿੱਖ ਵਿਦਿਆਰਥੀ ਦਾ ਕੈਨੇਡਾ ‘ਚ ਕਤਲ
ਐਡਮਿੰਟਨ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਭਾਰਤੀ ਸਿੱਖ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 12.30 ਵਜੇ ਐਡਮਿੰਟਨ ਦੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਵਾਪਰੀ, ਜਿੱਥੇ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਕੈਨੇਡੀਅਨ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਗਰੂਰ ‘ਚ ਵਿਸ਼ਾਲ ਰੋਸ ਮਾਰਚ
28 ਦਸੰਬਰ ਨੂੰ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਅਧਿਆਪਕ ਦਲਜੀਤ ਕੌਰ ਸੰਗਰੂਰ, 24 ਦਸੰਬਰ 2024 ਅੱਜ ਸੰਗਰੂਰ ਵਿਖੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝਾ ਰੋਸ ਮਾਰਚ ਕੀਤਾ। ਡੀਸੀ ਦਫ਼ਤਰ ਸੰਗਰੂਰ ਤੋਂ ਸ਼ੁਰੂ ਕਰਕੇ ਬਰਨਾਲਾ […]