ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 21 ਨਵੰਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ […]