Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

Updated on Thursday, September 19, 2024 17:20 PM IST

ਮੋਹਾਲੀ, 19 ਸਤੰਬਰ, ਦੇਸ਼ ਕਲਿਕ ਬਿਊਰੋ :

ਮੋਹਾਲੀ ਦੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਅਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਕਈ ਰਾਉਂਡ ਫਾਇਰਿੰਗ ਹੋਈ। ਇਹ ਗੋਲੀਬਾਰੀ ਨਕਾਬਪੋਸ਼ ਲੁਟੇਰਿਆਂ ਨੇ ਦਿਨ ਦਿਹਾੜੇ ਕੀਤੀ। ਲੁਟੇਰਿਆਂ ਨੇ ਪਹਿਲਾਂ ਕੰਪਨੀ ਮਾਲਕ ਤੋਂ ਫਿਰੌਤੀ ਦੀ ਮੰਗ ਕੀਤੀ।ਘਟਨਾ ਤੋਂ ਬਾਅਦ ਐਸਐਸਪੀ ਖੁਦ ਮੌਕੇ ’ਤੇ ਪੁੱਜੇ। ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ


ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਜਾ ਰਹੀ ਹੈ। ਪੁਲੀਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਸੈਂਟਰ ਮਾਲਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਸ ਦੇ ਕੋਚਿੰਗ ਸੈਂਟਰ ਵਿੱਚ ਦੋ ਨੌਜਵਾਨ ਆਏ ਸਨ। ਜਿਨ੍ਹਾਂ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। ਰਿਸੈਪਸ਼ਨ'ਤੇ ਬੈਠੀ ਮੈਡਮ ਨੂੰ ਮੁਲਜ਼ਮਾਂ ਵੱਲੋਂ ਇੱਕ ਪੱਤਰ ਸੌਂਪਿਆ ਗਿਆ। ਸੈਂਟਰ ਦੇ ਮਾਲਕ ਨੇ ਦੱਸਿਆ ਕਿ ਪੱਤਰ ਦੇਣ ਤੋਂ ਬਾਅਦ ਲੁਟੇਰੇ ਸੈਂਟਰ ਤੋਂ ਬਾਹਰ ਚਲੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਸੈਂਟਰ ਦੇ ਗੇਟ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾ ਦਿੱਤੀਆਂ।

ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਪੰਜ ਤੋਂ ਛੇ ਰਾਊਂਡ ਫਾਇਰਿੰਗ ਹੋਈ। ਉਨ੍ਹਾਂ ਦੀ ਟੀਮ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ

: ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ

X