Hindi English Friday, 20 September 2024 🕑
BREAKING
ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

ਪੰਜਾਬ

More News

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

Updated on Friday, September 20, 2024 06:49 AM IST

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ।
ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ।
ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

X