Hindi English Friday, 20 September 2024 🕑

ਪੰਜਾਬ

More News

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

Updated on Friday, September 20, 2024 09:05 AM IST

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। 25 ਸਤੰਬਰ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ ਸ਼ੁੱਕਰਵਾਰ ਨੂੰ 7 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ।

 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ


ਪਿਛਲੇ 2 ਦਿਨਾਂ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ।ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2.8 ਡਿਗਰੀ ਘੱਟ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ।
ਇਸ ਮਾਨਸੂਨ ਸੀਜ਼ਨ ਵਿੱਚ 1 ਜੂਨ ਤੋਂ 19 ਸਤੰਬਰ ਤੱਕ ਸੂਬੇ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਫਰੀਦਕੋਟ ਅਤੇ ਪਠਾਨਕੋਟ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ। ਜਦੋਂ ਕਿ ਹੋਰ ਥਾਵਾਂ 'ਤੇ ਘੱਟ ਮੀਂਹ ਪਿਆ ਹੈ। ਬਾਰਸ਼ ਦਾ ਇਹ ਅੰਤਰ 15 ਫੀਸਦੀ ਤੋਂ 60 ਫੀਸਦੀ ਤੱਕ ਰਿਹਾ ਹੈ।
ਸੂਬੇ 'ਚ ਪਹਿਲੀ ਸਤੰਬਰ ਤੋਂ ਹੁਣ ਤੱਕ 36 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਸਮੇਂ ਔਸਤ ਵਰਖਾ 54.9 ਮਿਲੀਮੀਟਰ ਹੁੰਦੀ ਹੈ। ਜਦੋਂ ਕਿ 35 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦਾ ਵੀ ਇਹੀ ਹਾਲ ਹੈ।

ਵੀਡੀਓ

ਹੋਰ
Have something to say? Post your comment
ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

: ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ

: ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ

NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

: NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

: ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

X