Hindi English Friday, 20 September 2024 🕑
BREAKING
ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ

More News

ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ

Updated on Friday, September 20, 2024 10:30 AM IST

ਜਲੰਧਰ, 20 ਸਤੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਕਸਬਾ ਸ਼ਾਹਕੋਟ 'ਚ 29 ਸਾਲਾ ਕਬੱਡੀ ਖਿਡਾਰੀ ਨੇ ਥਾਣੇ 'ਚ ਹੋਈ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ ਅਤੇ ਫਿਰ ਆਪਣੇ ਘਰ ਵਿੱਚ ਫਾਹਾ ਲੈ ਲਿਆ ਸੀ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਬੁਰਹਾਨਵਾਲ, ਸ਼ਾਹਕੋਟ (ਜਲੰਧਰ) ਵਜੋਂ ਹੋਈ ਹੈ।
 

ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਉਸ ਦੇ ਦੋਸਤ ਪੁਲਸ ਮੁਲਾਜ਼ਮ ਰਮਨ, ਵਾਸੀ ਬੁੱਢਣਵਾਲ, ਉਸ ਦੀ ਪਤਨੀ ਜੋਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮਾਮਲੇ 'ਚ ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਥਾਣਾ ਸ਼ਾਹਕੋਟ ਦੇ ਐਸਐਚਓ ਅਮਨ ਸੈਣੀ ਨੇ ਐਫਆਈਆਰ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ

: ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ

ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

: ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

: NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

: ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

X