Hindi English Friday, 20 September 2024 🕑

ਪੰਜਾਬ

More News

ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

Updated on Friday, September 20, 2024 11:11 AM IST

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ:
ਪੰਜਾਬ 'ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਵੇਲੇ ਹੋਈ ਸੀ। ਇਨ੍ਹਾਂ ਪਰਮਿਟਾਂ ਦਾ ਕੋਈ ਸਿਰ-ਪੈਰ ਨਹੀਂ ਸੀ।
ਕਈ ਵੱਡੀਆਂ ਟਰਾਂਸਪੋਰਟਾਂ ਇਸ ਵਿੱਚ ਸ਼ਾਮਲ ਸਨ, ਜਿਨ੍ਹਾਂ ਲਈ ਪਰਮਿਟ ਜਾਰੀ ਕੀਤੇ ਗਏ ਸਨ। ਉਨ੍ਹਾਂ ਕੁਝ ਟਰਾਂਸਪੋਰਟਰਾਂ ਦੇ ਨਾਂ ਵੀ ਲਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬ 30 ਫੀਸਦੀ ਪਰਮਿਟ ਰੱਦ ਕਰ ਦਿੱਤੇ ਗਏ ਹਨ, ਜੋ ਕਿ ਗੈਰ-ਕਾਨੂੰਨੀ ਸਨ।

ਵੀਡੀਓ

ਹੋਰ
Have something to say? Post your comment
ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ

: ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ

ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ

: ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ

ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ

: ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ

NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

: NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

: ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

X