Hindi English Friday, 20 September 2024 🕑

ਸੰਸਾਰ

More News

ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ

Updated on Friday, September 20, 2024 12:09 PM IST

ਬੈਰੂਤ, 20 ਸਤੰਬਰ, ਦੇਸ਼ ਕਲਿਕ ਬਿਊਰੋ :
ਲੇਬਨਾਨ ਵਿੱਚ ਪੇਜਰਾਂ, ਵਾਕੀ-ਟਾਕੀਜ਼ ਅਤੇ ਫਿਰ ਸੂਰਜੀ ਊਰਜਾ ਪ੍ਰਣਾਲੀਆਂ ਵਿੱਚ ਧਮਾਕਿਆਂ ਤੋਂ ਬਾਅਦ, ਇਜ਼ਰਾਈਲ ਨੇ ਵੀਰਵਾਰ ਰਾਤ (19 ਸਤੰਬਰ) ਨੂੰ ਦੱਖਣੀ ਲੇਬਨਾਨ ਵਿੱਚ 70 ਹਵਾਈ ਹਮਲੇ ਕੀਤੇ। ਟਾਈਮਜ਼ ਆਫ਼ ਇਜ਼ਰਾਈਲ ਮੁਤਾਬਕ ਗਾਜ਼ਾ ਯੁੱਧ ਸ਼ੁਰੂ ਹੋਣ ਤੋਂ ਬਾਅਦ ਲੈਬਨਾਨ 'ਤੇ ਇਜ਼ਰਾਈਲ ਦਾ ਇਹ ਸਭ ਤੋਂ ਵੱਡਾ ਹਮਲਾ ਸੀ।
ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਕਿਹਾ ਕਿ ਉਨ੍ਹਾਂ ਨੇ ਲੇਬਨਾਨ ਵਿੱਚ ਹਿਜ਼ਬੁੱਲਾ ਨਾਲ ਸਬੰਧਤ 100 ਤੋਂ ਵੱਧ ਰਾਕੇਟ ਲਾਂਚਰਾਂ 'ਤੇ ਹਮਲਾ ਕਰਕੇ ਨਸ਼ਟ ਕਰ ਦਿੱਤਾ ਹੈ। ਇਸ ਤੋਂ ਇਲਾਵਾ 1000 ਰਾਕੇਟ ਬੈਰਲ ਵੀ ਨਸ਼ਟ ਕੀਤੇ ਗਏ। IDF ਨੇ ਕਿਹਾ ਕਿ ਹਿਜ਼ਬੁੱਲਾ ਇਨ੍ਹਾਂ ਹਥਿਆਰਾਂ ਨਾਲ ਇਜ਼ਰਾਈਲ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਸੀ।

ਵੀਡੀਓ

ਹੋਰ
Have something to say? Post your comment
ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ 'ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ

: ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ 'ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ

ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

: ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

: ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

X