Hindi English Saturday, 21 September 2024 🕑
BREAKING
23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

ਪੰਜਾਬ

More News

ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ

Updated on Friday, September 20, 2024 13:44 PM IST

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ

ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ ਦੀ ਅਗਵਾਈ ਹੇਠ ਹੋਈ। ਮੀਟਿੰਗ ਸਬੰਧੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਨੇ ਦੱਸਿਆ ਕਿ 1 ਸਿਤੰਬਰ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰ ਪੁਰ ਵਿਖੇ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਸੂਬਾਈ ਰੈਲੀ ਕੀਤੀ ਗਈ। ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਰੈਲੀ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਪ੍ਰਸ਼ਾਸਨ ਵੱਲੋਂ ਮੰਗ ਪੱਤਰ ਲੈ ਕੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ 19 ਸਤੰਬਰ ਦੀ ਮੀਟਿੰਗ ਦਾ ਸਮਾਂ ਲਿਖਤੀ ਵਿੱਚ ਦਿੱਤਾ ਗਿਆ, ਪ੍ਰੰਤੂ 18 ਤਰੀਕ ਨੂੰ ਪ੍ਰਸ਼ਾਸਨ ਵੱਲੋਂ ਫੋਨ ਆਇਆ ਕਿ ਮੰਤਰੀ ਸਾਹਿਬ ਨੂੰ ਜਰੂਰੀ ਕੰਮ ਕਾਰਨ ਆਪ ਦੀ ਮੀਟਿੰਗ 20 ਤਰੀਕ ਨੂੰ ਠੀਕ 12 ਵਜੇ ਸਕੱਤਰੇਤ ਵਿਖੇ ਕੀਤੀ ਜਾਵੇਗੀ। ਮੀਟਿੰਗ ਤੋਂ ਪਹਿਲਾਂ ਅਨੰਦਪੁਰ ਪ੍ਰਸ਼ਾਸਨ ਵੱਲੋਂ ਫਿਰ ਫ਼ੋਨ ਆ ਗਿਆ ਕਿ ਤੁਹਾਡੀ ਮੀਟਿੰਗ ਸਵੇਰੇ ਨਹੀਂ ਹੁਣ ਤੁਹਾਡੀ ਮੀਟਿੰਗ 23 ਤਰੀਕ ਦੀ ਹੈ। ਮੀਟਿੰਗਾਂ ਬਾਰ ਬਾਰ ਮੁਲਤਵੀ ਕਰਨਾ ਸਰਕਾਰ ਨੇ ਆਪਣਾਂ ਪੇਸ਼ਾ ਹੀ ਬਣਾ ਲਿਆ ਹੈ ਆਪਣੇ ਆਪ ਨੂੰ ਇਨਕਲਾਬੀ ਸਰਕਾਰ ਕਹਿਣ ਵਾਲੀ ਸਰਕਾਰ ਅਕਾਲੀ ਦਲ ਕਾਂਗਰਸ ਸਰਕਾਰ ਤੋਂ ਵੀ ਤਾਨਾਸ਼ਾਹੀ ਸਾਬਿਤ ਹੋਈ, ਜਿਹੜੀ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਆਪ ਨੂੰ ਇਨਕਲਾਬੀ ਦੱਸਦੀ ਸੀ ਅਗਰ ਸਾਡੀ ਜਥੇਬੰਦੀ ਨਾਲ 23 ਤਰੀਕ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਟਿੰਗ ਨਾਂ ਕੀਤੀ ਤਾਂ  ਸਾਡੀ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿੱਚ 24 ਤਰੀਕ ਤੋਂ ਲੈ ਕੇ 26 ਤਰੀਕ ਤੱਕ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਤੇ ਆਉਣ ਵਾਲੇ ਦਿਨਾਂ ਵਿਚ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰ ਪੁਰ ਵਿਖੇ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਰਮਨਦੀਪ ਕੌਰ ਮੁਕਤਸਰ, ਪ੍ਰਵੀਨ ਕੁਮਾਰੀ ਲੁਧਿਆਣਾ, ਪਿੰਕੀ ਪਟਿਆਲਾ, ਵੀਨਾ ਘੱਗੇ, ਪਰਮਜੀਤ ਕੌਰ, ਕੁਲਵਿੰਦਰ ਕੌਰ ਜਲੰਧਰ, ਰਾਜਵਿੰਦਰ ਕੌਰ ਫਗਵਾੜਾ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

: ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

: 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

: ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

: ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਨੌਜਵਾਨਾਂ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਲਈ ਸਰਕਾਰ ਕਾਰਜਸ਼ੀਲ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

: ਨੌਜਵਾਨਾਂ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਲਈ ਸਰਕਾਰ ਕਾਰਜਸ਼ੀਲ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ- ਐਡਵੋਕੇਟ ਧਾਮੀ

: ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ- ਐਡਵੋਕੇਟ ਧਾਮੀ

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

: ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ

: ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ

ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

: ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

: 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

X