Hindi English Saturday, 21 September 2024 🕑
BREAKING
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ

ਪੰਜਾਬ

More News

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

Updated on Friday, September 20, 2024 15:52 PM IST


  • ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ

    ਚੰਡੀਗੜ੍ਹ, 20 ਸਤੰਬਰ: ਦੇਸ਼ ਕਲਿੱਕ ਬਿਓਰੋ

    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 ਜਣਿਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਮਿਲੇ ਹਨ।
  • ਇਹ ਵੀ ਪੜ੍ਹੋ:  15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

    ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ, ਜਿਨ੍ਹਾਂ ਵਿੱਚੋਂ ਤਿੰਨ ਕਲਰਕਾਂ ਨੂੰ ਤਰਸ ਦੇ ਆਧਾਰ ਉਤੇ ਨੌਕਰੀ ਮਿਲੀ ਹੈ, ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।

    ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

    ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 44,974 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

    ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ

: ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

: ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

: ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

: 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

: ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

ਨੌਜਵਾਨਾਂ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਲਈ ਸਰਕਾਰ ਕਾਰਜਸ਼ੀਲ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

: ਨੌਜਵਾਨਾਂ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਲਈ ਸਰਕਾਰ ਕਾਰਜਸ਼ੀਲ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ- ਐਡਵੋਕੇਟ ਧਾਮੀ

: ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ- ਐਡਵੋਕੇਟ ਧਾਮੀ

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

: ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ

: ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ

X