Hindi English Saturday, 21 September 2024 🕑
BREAKING
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਪੰਜਾਬ

More News

ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗਾਂ ਸਬੰਧੀ ਮਿਲਿਆ

Updated on Friday, September 20, 2024 20:44 PM IST

ਚੰਡੀਗੜ੍ਹ: 20 ਸਤੰਬਰ, ਦੇਸ਼ ਕਲਿੱਕ ਬਿਓਰੋ

ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਦਿੱਤੇ ਗਏ ਰੋਸ ਧਰਨੇ ਉਪਰੰਤ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਜੀ ਖੁੱਡੀਆਂ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿਭਾਗੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪਸ਼ੂ ਪਾਲਣ ਵਿਭਾਗ ਦੇ ਜੁਆਇੰਟ ਸਕੱਤਰ ਬਿਕਰਮਜੀਤ ਸ਼ੇਰਗਿੱਲ, ਡਾਇਰੈਕਟਰ ਪਸ਼ੂ ਪਾਲਣ ਡਾ: ਗੁਰਸ਼ਰਨ ਸਿੰਘ ਬੇਦੀ, ਜੁਆਇੰਟ ਡਾਇਰੈਕਟਰ ਡਾ: ਸ਼ਿਆਮ ਸਿੰਘ ਮੋਜੂਦ ਰਹੇ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਮੰਤਰੀ ਸਾਹਿਬ ਦੇ ਧਿਆਨ ਵਿਚ ਲਿਆਦਾਂ ਕੇ 2011 ਵਿੱਚ ਭਰਤੀ ਹੋਏ ਵੈਟਨਰੀ ਇੰਸਪੈਕਟਰਾਂ ਵੱਲੋਂ 7000 ਤਨਖਾਹ ਤੇ 18 ਮਹੀਨੇ ਕੀਤੀ ਸਰਵਿਸ, ਸੀਨੀਅਰ ਵੈਟਨਰੀ ਇੰਸਪੈਕਟਰ ਦੀ ਪਲੇਸਮੈਂਟ ਨੂੰ ਪਰਮੋਸ਼ਨ ਕਰਾਉਣ, ਤਹਿਸੀਲ ਪੱਧਰੀ ਹਸਪਤਾਲ ਵਿਚ ਪੋਸਟਾਂ ਦੇਣ, ਜ਼ਿਲ੍ਹਾ ਵੈਟਨਰੀ ਇੰਸਪੈਕਟਰ ਦੀ ਅਸਾਮੀ ਡਿਪਟੀ ਡਾਇਰੈਕਟਰ ਦਫ਼ਤਰ ਵਿਖੇ ਕਰਨੀ ਤੇ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਦੀ ਤਨਖਾਹ 4800 ਗ੍ਰੇਡ ਪੇਅ ਨਾਲ ਫਿਕਸ ਕਰਨੀ, ਵੈਟਨਰੀ ਇੰਸਪੈਕਟਰ ਕੇਡਰ ਦੀਆਂ ਤਨਖਾਹ ਸਕੇਲ ਦੀ ਤਰੁੱਟੀਆਂ, ਵਿਭਾਗ ਦੀਆਂ ਅਸਾਮੀਆਂ ਨੂੰ ਮੁੜ ਘੋਖਣ,ਨਵੀਂ ਭਰਤੀ ਮੁਲਾਜਮਾਂ ਨੂੰ ਪੰਜਾਬ ਦਾ ਛੇਵਾਂ ਪੇਅ ਸਕੇਲ ਦੇਣ ਵਰਗੀਆਂ ਮੰਗਾਂ ਤੇ ਵਿਸਤਾਰ ਵਿਚ ਚਰਚਾ ਹੋਈ। ਮਾਣਯੋਗ ਮੰਤਰੀ ਸਾਹਿਬ ਨੇ ਇਕੱਲੀ ਇੱਕਲੀ ਮੰਗ ਦੇ ਉਪਰ ਜੱਥੇਬੰਦੀ ਦਾ ਪੱਖ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਨਾਂ ਮਸਲਿਆਂ ਸਬੰਧੀ ਬਣਦੀਆਂ ਤਜਵੀਜਾਂ ਭੇਜਣ ਦੇ ਨਿਰਦੇਸ਼ ਦਿੱਤੇ ਅਤੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕੇ ਪੰਜਾਬ ਸਰਕਾਰ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀਆਂ ਮੰਗਾਂ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ। ਇਸ ਮੌਕੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ,ਸੂਬਾ ਵਿੱਤ ਸਕੱਤਰ ਰਾਜੀਵ ਮਲਹੋਤਰਾ, ਸੂਬਾ ਆਡਿਟ ਸਕੱਤਰ ਹਰਦੀਪ ਸਿੰਘ ਗਿਆਨਾ, ਸੂਬਾ ਸਕੱਤਰ ਪਰਮਜੀਤ ਸਿੰਘ ਸੋਹੀ, ਸਾਬਕਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੰਗਰੂਰ, ਜਿਲਾ ਵੈਟਨਰੀ ਇੰਸਪੈਕਟਰ ਗੁਰਮੀਤ ਸਿੰਘ ਪਟਿਆਲਾ, ਜੱਥੇਬੰਦਕ ਸਕੱਤਰ ਰਜਿੰਦਰ ਕੰਬੋਜ,ਸੀਨੀਅਰ ਵੈਟਨਰੀ ਇੰਸਪੈਕਟਰ ਅਮਰਦੀਪ ਸਿੰਘ ਸੋਹੀ,ਅਸ਼ੋਕ ਕੁਮਾਰ ਜਲੰਧਰ ਸਮੇਤ ਵਿਭਾਗੀ ਅਮਲਾ ਹਾਜ਼ਰ ਸੀ।

ਵੀਡੀਓ

ਹੋਰ
Have something to say? Post your comment
ਮੇਰੀ ਕਵਿਤਾ ਹੋਏ, ਬੀਤੇ ਦੀ ਬਾਤ ਪਾਉਂਦੀ: ਦਵਿੰਦਰ ਬਾਂਸਲ

: ਮੇਰੀ ਕਵਿਤਾ ਹੋਏ, ਬੀਤੇ ਦੀ ਬਾਤ ਪਾਉਂਦੀ: ਦਵਿੰਦਰ ਬਾਂਸਲ

ਈਟੀਟੀ 2364 ਅਧਿਆਪਕ ਵੱਲੋਂ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਦਾ ਘਿਰਾਓ

: ਈਟੀਟੀ 2364 ਅਧਿਆਪਕ ਵੱਲੋਂ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਦਾ ਘਿਰਾਓ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ

: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ

: ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

: ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

: ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

: 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

: ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

X