Hindi English Saturday, 21 September 2024 🕑

ਪੰਜਾਬ

More News

ਆਤਿਸ਼ੀ ਮਾਰਲੇਨਾ ਅੱਜ ਚੁੱਕਣਗੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ

Updated on Saturday, September 21, 2024 07:01 AM IST

ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿਕ ਬਿਊਰੋ :

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਤਿਸ਼ੀ ਮਾਰਲੇਨਾ ਸਿੰਘ ਨੂੰ 21 ਸਤੰਬਰ ਤੋਂ ਦਿੱਲੀ ਦੀ ਮੁੱਖ ਮੰਤਰੀ ਨਿਯੁਕਤ ਕੀਤਾ ਹੈ। 5 ਮੰਤਰੀਆਂ ਦੀ ਨਿਯੁਕਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਰਾਸ਼ਟਰਪਤੀ ਨੇ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਵੀ ਸਵੀਕਾਰ ਕਰ ਲਿਆ ਹੈ।
ਅਧਿਕਾਰਤ ਸੂਤਰਾਂ ਅਨੁਸਾਰ ਆਤਿਸ਼ੀ ਅੱਜ 21 ਸਤੰਬਰ ਦਿਨ ਸ਼ਨੀਵਾਰ ਨੂੰ ਸ਼ਾਮ 4:30 ਵਜੇ ਰਾਜ ਭਵਨ (ਉਪ ਰਾਜਪਾਲ ਦੀ ਰਿਹਾਇਸ਼) ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਉਨ੍ਹਾਂ ਨੂੰ ਸਹੁੰ ਚੁਕਾਉਣਗੇ।
ਆਤਿਸ਼ੀ ਦੇ ਨਾਲ 'ਆਪ' ਦੇ 5 ਵਿਧਾਇਕ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਮੰਤਰੀ ਵਜੋਂ ਸਹੁੰ ਚੁੱਕਣਗੇ।

ਵੀਡੀਓ

ਹੋਰ
Have something to say? Post your comment
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੀ ਮੌਤ

: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੀ ਮੌਤ

ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਪੰਜਾਬ ਦੀ ਮਸ਼ਹੂਰ ਟਰੈਵਲ ਏਜੰਸੀ ‘ਚ ਕੀਤਾ ਹਮਲਾ

: ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਪੰਜਾਬ ਦੀ ਮਸ਼ਹੂਰ ਟਰੈਵਲ ਏਜੰਸੀ ‘ਚ ਕੀਤਾ ਹਮਲਾ

ਹੁਣ ਧਰਤੀ ਤੋਂ ਦਿਸਣਗੇ ਦੋ ਚੰਦ ਮਾਮੇ

: ਹੁਣ ਧਰਤੀ ਤੋਂ ਦਿਸਣਗੇ ਦੋ ਚੰਦ ਮਾਮੇ

ਪੰਜਾਬ ‘ਚ ਪਾਰਾ ਚੜ੍ਹਿਆ, ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

: ਪੰਜਾਬ ‘ਚ ਪਾਰਾ ਚੜ੍ਹਿਆ, ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 21-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 21-09-2024

ਮੇਰੀ ਕਵਿਤਾ ਹੋਏ, ਬੀਤੇ ਦੀ ਬਾਤ ਪਾਉਂਦੀ: ਦਵਿੰਦਰ ਬਾਂਸਲ

: ਮੇਰੀ ਕਵਿਤਾ ਹੋਏ, ਬੀਤੇ ਦੀ ਬਾਤ ਪਾਉਂਦੀ: ਦਵਿੰਦਰ ਬਾਂਸਲ

ਈਟੀਟੀ 2364 ਅਧਿਆਪਕ ਵੱਲੋਂ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਦਾ ਘਿਰਾਓ

: ਈਟੀਟੀ 2364 ਅਧਿਆਪਕ ਵੱਲੋਂ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਦਾ ਘਿਰਾਓ

ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗਾਂ ਸਬੰਧੀ ਮਿਲਿਆ

: ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗਾਂ ਸਬੰਧੀ ਮਿਲਿਆ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

X