Hindi English Sunday, 22 September 2024 🕑
BREAKING
‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਲੈਬਨਾਨ ‘ਚ ਹੋਏ ਪੇਜਰ ਧਮਾਕਿਆਂ ਵਿੱਚ ਭਾਰਤੀ ਵਿਅਕਤੀ ਦਾ ਨਾਂ ਆਇਆ ਸਾਹਮਣੇ ਮਾਣਭੱਤਾ ਨਾ ਮਿਲਣ ਵਿਰੁੱਧ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਹਰਿਆਣਾ ‘ਚ ਭਾਜਪਾ ਉਮੀਦਵਾਰ ਦੇ ਡਰਾਈਵਰ ਕੋਲ਼ੋਂ 50 ਲੱਖ ਰੁਪਏ ਬਰਾਮਦ ਨਸ਼ਾ ਵੇਚਣ ਤੋਂ ਰੋਕਣ ਕਾਰਨ ਪਰਿਵਾਰ 'ਤੇ ਹਮਲਾ, ਔਰਤ ਸਮੇਤ ਤਿੰਨ ਜ਼ਖ਼ਮੀ ਪੰਜਾਬ ‘ਚ SBI ਦੀ ਇੱਕ ਬ੍ਰਾਂਚ 'ਚ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਗਾਹਕਾਂ ਨਾਲ ਕਰੋੜਾਂ ਦੀ ਧੋਖਾਧੜੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੀ ਮੌਤ ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਪੰਜਾਬ ਦੀ ਮਸ਼ਹੂਰ ਟਰੈਵਲ ਏਜੰਸੀ ‘ਚ ਕੀਤਾ ਹਮਲਾ ਹੁਣ ਧਰਤੀ ਤੋਂ ਦਿਸਣਗੇ ਦੋ ਚੰਦ ਮਾਮੇ

ਪੰਜਾਬ

More News

ਮਾਣਭੱਤਾ ਨਾ ਮਿਲਣ ਵਿਰੁੱਧ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ

Updated on Saturday, September 21, 2024 13:47 PM IST

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ :

ਪਿਛਲੇ ਕਰੀਬ 45 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਆਲ ਪੰਜਾਬ ਕਰੈਚ ਵਰਕਰ ਹੈਲਪਰ ਯੂਨੀਅਨ (ਸੀਟੂ) ਦੀ ਪ੍ਰਧਾਨ ਕਿਰਨ ਬਾਲਾ, ਸਕੱਤਰ ਰਜਿੰਦਰ ਕੌਰ ਅਤੇ ਖਜ਼ਾਨਚੀ ਰੈਣੂ ਬਾਲਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਕਰੈਚ ਵਰਕਰ ਪਿਛਲੇ 45 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚਲ ਰਹੇ 158 ਕਰੈਚ ਸੈਂਟਰ ਦੀਆਂ ਵਰਕਰਾਂ 24 ਮਹੀਨਿਆਂ ਤੋਂ ਲਗਾਤਾਰ ਮੰਗ ਕਰ ਰਹੀਆਂ ਹਨ, ਪ੍ਰੰਤੂ ਅਜੇ ਤੱਕ ਮਾਣਭੱਤਾ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਮੰਗਲਵਾਰ ਤੱਕ ਮਾਣਭੱਤਾ ਨਾ ਦਿੱਤਾ ਗਿਆ ਤਾਂ 25 ਸਤੰਬਰ ਦਿਨ ਬੁੱਧਵਾਰ ਨੂੰ ਵਿਭਾਗ ਦੇ ਡਾਇਰੈਕਟਰ ਅੱਗੇ ਧਰਨਾ ਦਿੱਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਿਭਾਗ ਵੱਲੋਂ ਛੇਤੀ ਹੀ ਮਾਣਭੱਤਾ ਜਾਰੀ ਨਾ ਕੀਤਾ ਗਿਆ ਤਾਂ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਵਿਭਾਗ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਸਿਰਫ ਲਾਰੇ ਲਾ ਰਿਹਾ ਹੈ, ਪ੍ਰੰਤੂ ਅਜੇ ਤੱਕ ਮਾਣਭੱਤਾ ਜਾਰੀ ਨਹੀਂ ਕੀਤਾ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਅਮੋਨੀਆ ਗੈਸ ਲੀਕ ਹੋਣ ਕਾਰਨ ਮੱਚਿਆ ਹੜਕੰਪ, ਇੱਕ ਵਿਅਕਤੀ ਦੀ ਮੌਤ ਦੋ ਬੇਹੋਸ਼

: ਪੰਜਾਬ ‘ਚ ਅਮੋਨੀਆ ਗੈਸ ਲੀਕ ਹੋਣ ਕਾਰਨ ਮੱਚਿਆ ਹੜਕੰਪ, ਇੱਕ ਵਿਅਕਤੀ ਦੀ ਮੌਤ ਦੋ ਬੇਹੋਸ਼

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ

: ਸਪੀਕਰ ਕੁਲਤਾਰ ਸੰਧਵਾਂ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਅੰਤਰ ਜ਼ਿਲ੍ਹਾ ਫ੍ਰੀ ਸਟਾਈਲ ਅੰਡਰ-14 ਅਤੇ 19 ਲੜਕਿਆਂ ਵਿੱਚ ਓਵਰਆਲ ਟਰਾਫ਼ੀ ਜ਼ਿਲ੍ਹਾ ਪਟਿਆਲਾ ਦੇ ਨਾਮ

: ਅੰਤਰ ਜ਼ਿਲ੍ਹਾ ਫ੍ਰੀ ਸਟਾਈਲ ਅੰਡਰ-14 ਅਤੇ 19 ਲੜਕਿਆਂ ਵਿੱਚ ਓਵਰਆਲ ਟਰਾਫ਼ੀ ਜ਼ਿਲ੍ਹਾ ਪਟਿਆਲਾ ਦੇ ਨਾਮ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਆਤਿਸ਼ੀ ਨੇ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

: ਆਤਿਸ਼ੀ ਨੇ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

: ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਲੈਬਨਾਨ ‘ਚ ਹੋਏ ਪੇਜਰ ਧਮਾਕਿਆਂ ਵਿੱਚ ਭਾਰਤੀ ਵਿਅਕਤੀ ਦਾ ਨਾਂ ਆਇਆ ਸਾਹਮਣੇ

: ਲੈਬਨਾਨ ‘ਚ ਹੋਏ ਪੇਜਰ ਧਮਾਕਿਆਂ ਵਿੱਚ ਭਾਰਤੀ ਵਿਅਕਤੀ ਦਾ ਨਾਂ ਆਇਆ ਸਾਹਮਣੇ

ਹਰਿਆਣਾ ‘ਚ ਭਾਜਪਾ ਉਮੀਦਵਾਰ ਦੇ ਡਰਾਈਵਰ ਕੋਲ਼ੋਂ 50 ਲੱਖ ਰੁਪਏ ਬਰਾਮਦ

: ਹਰਿਆਣਾ ‘ਚ ਭਾਜਪਾ ਉਮੀਦਵਾਰ ਦੇ ਡਰਾਈਵਰ ਕੋਲ਼ੋਂ 50 ਲੱਖ ਰੁਪਏ ਬਰਾਮਦ

ਨਸ਼ਾ ਵੇਚਣ ਤੋਂ ਰੋਕਣ ਕਾਰਨ ਪਰਿਵਾਰ 'ਤੇ ਹਮਲਾ, ਔਰਤ ਸਮੇਤ ਤਿੰਨ ਜ਼ਖ਼ਮੀ

: ਨਸ਼ਾ ਵੇਚਣ ਤੋਂ ਰੋਕਣ ਕਾਰਨ ਪਰਿਵਾਰ 'ਤੇ ਹਮਲਾ, ਔਰਤ ਸਮੇਤ ਤਿੰਨ ਜ਼ਖ਼ਮੀ

X