Hindi English Sunday, 22 September 2024 🕑
BREAKING
‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਲੈਬਨਾਨ ‘ਚ ਹੋਏ ਪੇਜਰ ਧਮਾਕਿਆਂ ਵਿੱਚ ਭਾਰਤੀ ਵਿਅਕਤੀ ਦਾ ਨਾਂ ਆਇਆ ਸਾਹਮਣੇ ਮਾਣਭੱਤਾ ਨਾ ਮਿਲਣ ਵਿਰੁੱਧ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਹਰਿਆਣਾ ‘ਚ ਭਾਜਪਾ ਉਮੀਦਵਾਰ ਦੇ ਡਰਾਈਵਰ ਕੋਲ਼ੋਂ 50 ਲੱਖ ਰੁਪਏ ਬਰਾਮਦ ਨਸ਼ਾ ਵੇਚਣ ਤੋਂ ਰੋਕਣ ਕਾਰਨ ਪਰਿਵਾਰ 'ਤੇ ਹਮਲਾ, ਔਰਤ ਸਮੇਤ ਤਿੰਨ ਜ਼ਖ਼ਮੀ ਪੰਜਾਬ ‘ਚ SBI ਦੀ ਇੱਕ ਬ੍ਰਾਂਚ 'ਚ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਗਾਹਕਾਂ ਨਾਲ ਕਰੋੜਾਂ ਦੀ ਧੋਖਾਧੜੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੀ ਮੌਤ ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਪੰਜਾਬ ਦੀ ਮਸ਼ਹੂਰ ਟਰੈਵਲ ਏਜੰਸੀ ‘ਚ ਕੀਤਾ ਹਮਲਾ ਹੁਣ ਧਰਤੀ ਤੋਂ ਦਿਸਣਗੇ ਦੋ ਚੰਦ ਮਾਮੇ

ਪੰਜਾਬ

More News

ਲੈਬਨਾਨ ‘ਚ ਹੋਏ ਪੇਜਰ ਧਮਾਕਿਆਂ ਵਿੱਚ ਭਾਰਤੀ ਵਿਅਕਤੀ ਦਾ ਨਾਂ ਆਇਆ ਸਾਹਮਣੇ

Updated on Saturday, September 21, 2024 14:10 PM IST

ਬੁਲਗਾਰੀਆ, 21 ਸਤੰਬਰ, ਦੇਸ਼ ਕਲਿਕ ਬਿਊਰੋ :
ਲੇਬਨਾਨ ਵਿੱਚ ਹਿਜ਼ਬੁੱਲਾ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਕੇ ਹਾਲ ਹੀ ਵਿੱਚ ਹੋਏ ਪੇਜਰ ਧਮਾਕਿਆਂ ਕਾਰਨ ਪੂਰੇ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ। ਹੁਣ ਇਸ ਸਬੰਧੀ ਇੱਕ ਨਵਾਂ ਖੁਲਾਸਾ ਹੋਇਆ ਹੈ। ਦਰਅਸਲ, ਇਨ੍ਹਾਂ ਧਮਾਕਿਆਂ ਦੀ ਜਾਂਚ ਵਿੱਚ ਇੱਕ ਭਾਰਤੀ ਦਾ ਨਾਮ ਸਾਹਮਣੇ ਆਇਆ ਹੈ। ਭਾਰਤੀ ਦੀ ਪਛਾਣ ਰਿਨਸਨ ਜੋਸ ਵਜੋਂ ਹੋਈ ਹੈ, ਜੋ ਕੇਰਲ ਦੇ ਵਾਇਨਾਡ ਦਾ ਰਹਿਣ ਵਾਲਾ ਹੈ। ਰਿਨਸਨ ਜੋਸ ਕੋਲ ਹੁਣ ਨਾਰਵੇ ਦੀ ਨਾਗਰਿਕਤਾ ਹੈ।

 

ਇਹ ਵੀ ਪੜ੍ਹੋ : ਮਾਣਭੱਤਾ ਨਾ ਮਿਲਣ ਵਿਰੁੱਧ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ


ਜਿਕਰਯੋਗ ਹੈ ਕਿ ਲੇਬਨਾਨ ਵਿੱਚ ਪੇਜਰ ਧਮਾਕਿਆਂ ਵਿੱਚ 12 ਲੋਕ ਮਾਰੇ ਗਏ ਸਨ ਅਤੇ ਹਜ਼ਾਰਾਂ ਜ਼ਖਮੀ ਹੋ ਗਏ ਸਨ। ਪੇਜਰ ਧਮਾਕੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਿਜ਼ਬੁੱਲਾ ਨੂੰ ਪੇਜਰ ਸਪਲਾਈ ਕਰਨ ਵਿਚ ਬੁਲਗਾਰੀਆ ਦੀ ਇਕ ਕੰਪਨੀ ਵੀ ਸ਼ਾਮਲ ਹੈ। ਇਹ ਬਲਗੇਰੀਅਨ ਕੰਪਨੀ ਭਾਰਤੀ ਮੂਲ ਦੇ ਰਿਨਸਨ ਜੋਸ ਦੀ ਮਲਕੀਅਤ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਨੇ ਕਥਿਤ ਤੌਰ 'ਤੇ ਪੇਜਰਾਂ 'ਚ ਤਿੰਨ ਗ੍ਰਾਮ ਵਿਸਫੋਟਕ ਲਗਾਏ ਹੋਏ ਸਨ।

ਵੀਡੀਓ

ਹੋਰ
Have something to say? Post your comment
ਸਪੀਕਰ ਕੁਲਤਾਰ ਸੰਧਵਾਂ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ

: ਸਪੀਕਰ ਕੁਲਤਾਰ ਸੰਧਵਾਂ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਅੰਤਰ ਜ਼ਿਲ੍ਹਾ ਫ੍ਰੀ ਸਟਾਈਲ ਅੰਡਰ-14 ਅਤੇ 19 ਲੜਕਿਆਂ ਵਿੱਚ ਓਵਰਆਲ ਟਰਾਫ਼ੀ ਜ਼ਿਲ੍ਹਾ ਪਟਿਆਲਾ ਦੇ ਨਾਮ

: ਅੰਤਰ ਜ਼ਿਲ੍ਹਾ ਫ੍ਰੀ ਸਟਾਈਲ ਅੰਡਰ-14 ਅਤੇ 19 ਲੜਕਿਆਂ ਵਿੱਚ ਓਵਰਆਲ ਟਰਾਫ਼ੀ ਜ਼ਿਲ੍ਹਾ ਪਟਿਆਲਾ ਦੇ ਨਾਮ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਆਤਿਸ਼ੀ ਨੇ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

: ਆਤਿਸ਼ੀ ਨੇ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

: ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮਾਣਭੱਤਾ ਨਾ ਮਿਲਣ ਵਿਰੁੱਧ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ

: ਮਾਣਭੱਤਾ ਨਾ ਮਿਲਣ ਵਿਰੁੱਧ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ

ਹਰਿਆਣਾ ‘ਚ ਭਾਜਪਾ ਉਮੀਦਵਾਰ ਦੇ ਡਰਾਈਵਰ ਕੋਲ਼ੋਂ 50 ਲੱਖ ਰੁਪਏ ਬਰਾਮਦ

: ਹਰਿਆਣਾ ‘ਚ ਭਾਜਪਾ ਉਮੀਦਵਾਰ ਦੇ ਡਰਾਈਵਰ ਕੋਲ਼ੋਂ 50 ਲੱਖ ਰੁਪਏ ਬਰਾਮਦ

ਨਸ਼ਾ ਵੇਚਣ ਤੋਂ ਰੋਕਣ ਕਾਰਨ ਪਰਿਵਾਰ 'ਤੇ ਹਮਲਾ, ਔਰਤ ਸਮੇਤ ਤਿੰਨ ਜ਼ਖ਼ਮੀ

: ਨਸ਼ਾ ਵੇਚਣ ਤੋਂ ਰੋਕਣ ਕਾਰਨ ਪਰਿਵਾਰ 'ਤੇ ਹਮਲਾ, ਔਰਤ ਸਮੇਤ ਤਿੰਨ ਜ਼ਖ਼ਮੀ

ਪੰਜਾਬ ‘ਚ SBI ਦੀ ਇੱਕ ਬ੍ਰਾਂਚ 'ਚ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਗਾਹਕਾਂ ਨਾਲ ਕਰੋੜਾਂ ਦੀ ਧੋਖਾਧੜੀ

: ਪੰਜਾਬ ‘ਚ SBI ਦੀ ਇੱਕ ਬ੍ਰਾਂਚ 'ਚ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਗਾਹਕਾਂ ਨਾਲ ਕਰੋੜਾਂ ਦੀ ਧੋਖਾਧੜੀ

X