Hindi English Sunday, 22 September 2024 🕑
BREAKING
ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਲੈਬਨਾਨ ‘ਚ ਹੋਏ ਪੇਜਰ ਧਮਾਕਿਆਂ ਵਿੱਚ ਭਾਰਤੀ ਵਿਅਕਤੀ ਦਾ ਨਾਂ ਆਇਆ ਸਾਹਮਣੇ ਮਾਣਭੱਤਾ ਨਾ ਮਿਲਣ ਵਿਰੁੱਧ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ

ਪੰਜਾਬ

More News

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Updated on Saturday, September 21, 2024 15:44 PM IST

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ।

ਇਹ ਵੀ ਪੜ੍ਹੋ : ਹੁਣ ਧਰਤੀ ਤੋਂ ਦਿਸਣਗੇ ਦੋ ਚੰਦ ਮਾਮੇ

ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਧੂਮਿਤਾ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜੋ ਆਪਣੇ ਪਰਿਵਾਰ ਦੀ ਤਾਕਤ ਅਤੇ ਆਪਣੇ ਪਤੀ ਦੀ ਸਫਲਤਾ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਕਿਹਾ ਕਿ ਇਹ ਸਮਾਜ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਧੂਮਿਤਾ ਜੀ ਇਕ ਪਵਿੱਤਰ ਰੂਹ ਸਨ, ਜਿਨ੍ਹਾਂ ਨੇ ਆਪਣੇ ਪਤੀ ਕੁੰਵਰ ਵਿਜੇ ਪ੍ਰਤਾਪ ਨੂੰ ਬਤੌਰ ਪੁਲਿਸ ਅਧਿਕਾਰੀ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮਾਨਵਤਾ ਦੀ ਮਿਸਾਲੀ ਸੇਵਾ ਕਰਨ ਲਈ ਪੂਰਨ ਸਹਿਯੋਗ ਦਿੱਤਾ।

ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਨੇਹੀਆਂ ਨੂੰ ਦੁੱਖ ਦੀ ਇਸ ਘੜੀ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

ਵੀਡੀਓ

ਹੋਰ
Have something to say? Post your comment
ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ

: ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ

X