Hindi English Sunday, 22 September 2024 🕑
BREAKING
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਲੈਬਨਾਨ ‘ਚ ਹੋਏ ਪੇਜਰ ਧਮਾਕਿਆਂ ਵਿੱਚ ਭਾਰਤੀ ਵਿਅਕਤੀ ਦਾ ਨਾਂ ਆਇਆ ਸਾਹਮਣੇ

ਪੰਜਾਬ

More News

ਅੰਤਰ ਜ਼ਿਲ੍ਹਾ ਫ੍ਰੀ ਸਟਾਈਲ ਅੰਡਰ-14 ਅਤੇ 19 ਲੜਕਿਆਂ ਵਿੱਚ ਓਵਰਆਲ ਟਰਾਫ਼ੀ ਜ਼ਿਲ੍ਹਾ ਪਟਿਆਲਾ ਦੇ ਨਾਮ

Updated on Saturday, September 21, 2024 17:14 PM IST


ਸਮੂਹ ਪਹਿਲਵਾਨਾਂ ਨੇ ਖੇਡ ਭਾਵਨਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਟੂਰਨਾਮੈਂਟ ਖੇਡਿਆ: ਚਰਨਜੀਤ ਸਿੰਘ ਭੁੱਲਰ ਅਬਜ਼ਰਵਰ ਕਮ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ

ਅੰਡਰ-19 ਫ੍ਰੀ ਸਟਾਈਲ ਦੇ 61 ਅਤੇ 92 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੇ ਪਹਿਲਵਾਨਾਂ ਨੇ ਪਹਿਲਾ ਸਥਾਨ ਹਾਸਲ ਕੀਤਾ

ਪਟਿਆਲਾ 21 ਸਤੰਬਰ: ਦੇਸ਼ ਕਲਿੱਕ ਬਿਓਰੋ

17 ਤੋਂ 21 ਸਤੰਬਰ ਤੱਕ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਹੋਈਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਸੰਪੰਨ ਹੋ ਗਏ ਹਨ। ਇਸ ਟੂਰਨਾਮੈਂਟ ਵਿੱਚ ਜੇਤੂ ਖਿਡਾਰੀਆਂ ਨੂੰ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ, ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜ਼ਿਲ੍ਹਾ ਪਟਿਆਲਾ ਡਾ: ਦਲਜੀਤ ਸਿੰਘ ਅਤੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਨੇ ਵਧਾਈਆਂ ਦਿੱਤੀਆਂ।  ਟੂਰਨਾਮੈਂਟ ਦੇ ਅਬਜ਼ਰਵਰ ਅਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਨੇ ਸਮੂਹ ਸਹਿਯੋਗ ਦੇਣ ਵਾਲੇ ਸਰੀਰਕ ਸਿੱਖਿਆ ਦੇ ਅਧਿਆਪਕਾਂ, ਪਹਿਲਵਾਨਾਂ ਦੇ ਕੋਚ ਸਾਹਿਬਾਨ ਅਤੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਭ ਨੇ ਆਪਣੀ ਭੂਮਿਕਾ ਨੂੰ ਬਾਖੂਬੀ ਨਿਭਾਇਆ ਹੈ। ਉਹਨਾਂ ਕਿਹਾ ਕਿ ਇਸ ਟੂਰਨਾਮੈਂਟ ਦਿ ਵਿੱਚ ਆਪਣੇ-ਆਪਣੇ ਭਾਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੈਸ਼ਨਲ ਪੱਧਰ ਦੀਆਂ ਸਕੂਲ ਖੇਡਾਂ ਵਿੱਚ ਭਾਗ ਲੈਣਗੇ। ਉਹਨਾਂ ਇਹ ਵੀ ਕਿਹਾ ਕਿ ਟੂਰਨਾਮੈਂਟ ਦਾ ਸਮੁੱਚਾ ਆਯੋਜਨ ਵਿਭਾਗ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਇਸ ਮੌਕੇ ਜੇਤੂ ਪਹਿਲਵਾਨਾਂ ਨੂੰ ਮੈਡਲ ਅਤੇ ਓਵਰਆਲ ਚੰਗਾ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਨਤੀਜੇ:
68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਦੇ ਕੁਸ਼ਤੀ ਫ੍ਰੀ ਸਟਾਈਲ ਅੰਡਰ 19 ਲੜਕਿਆਂ ਦੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਅਰਜੁਨ ਜ਼ਿਲ੍ਹਾ ਜਲੰਧਰ, 61 ਕਿਲੋਗ੍ਰਾਮ ਭਾਰ ਵਰਗ ਵਿੱਚ ਅਰਸ਼ਦੀਪ ਸਿੰਘ ਜ਼ਿਲ੍ਹਾ ਪਟਿਆਲਾ, 65 ਕਿਲੋਗ੍ਰਾਮ ਭਾਰ ਵਰਗ ਵਿੱਚ ਰਾਹੁਲ ਜ਼ਿਲ੍ਹਾ ਸੰਗਰੂਰ, 70 ਕਿਲੋਗ੍ਰਾਮ ਭਾਰ ਵਰਗ ਵਿੱਚ ਉਦੈ ਸ਼ਰਮਾ ਜ਼ਿਲ੍ਹਾ ਅੰਮ੍ਰਿਤਸਰ, 74 ਕਿਲੋਗ੍ਰਾਮ ਭਾਰ ਵਰਗ ਵਿੱਚ ਅਭਿਨਵ ਜ਼ਿਲ੍ਹਾ ਅੰਮ੍ਰਿਤਸਰ, 79 ਕਿਲੋਗ੍ਰਾਮ ਭਾਰ ਵਰਗ ਵਿੱਚ ਨਿਖਿਲ ਲੋਸਿਸ ਜ਼ਿਲ੍ਹਾ ਗੁਰਦਾਸਪੁਰ, 86 ਕਿਲੋਗ੍ਰਾਮ ਭਾਰ ਵਰਗ ਵਿੱਚ ਮੁਹੰਮਦ ਅਨਸ ਜ਼ਿਲ੍ਹਾ ਮਲੇਰਕੋਟਲਾ, 92 ਕਿਲੋਗ੍ਰਾਮ ਭਾਰ ਵਰਗ ਵਿੱਚ ਪ੍ਰਗਟ ਗੋਰਸੀ ਜ਼ਿਲ੍ਹਾ ਪਟਿਆਲਾ, 97 ਕਿਲੋਗ੍ਰਾਮ ਭਾਰ ਵਰਗ ਵਿੱਚ ਮਨਵਾਜ ਜ਼ਿਲ੍ਹਾ ਸੰਗਰੂਰ ਅਤੇ 125 ਕਿਲੋਗ੍ਰਾਮ ਭਾਰ ਵਰਗ ਵਿੱਚ ਕੰਵਰਯੋਧ ਸਿੰਘ ਲਾਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਵੀਡੀਓ

ਹੋਰ
Have something to say? Post your comment
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

X