Hindi English Sunday, 22 September 2024 🕑
BREAKING
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਲੈਬਨਾਨ ‘ਚ ਹੋਏ ਪੇਜਰ ਧਮਾਕਿਆਂ ਵਿੱਚ ਭਾਰਤੀ ਵਿਅਕਤੀ ਦਾ ਨਾਂ ਆਇਆ ਸਾਹਮਣੇ

ਪੰਜਾਬ

More News

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ

Updated on Saturday, September 21, 2024 17:18 PM IST

ਕਿਤਾਬਾਂ ਸਾਨੂੰ ਅਮੀਰ ਵਿਰਸੇ, ਸੱਭਿਆਚਾਰ ਤੇ ਇਤਿਹਾਸ ਨਾਲ ਜੋੜਦੀਆਂ ਹਨ ਸੰਧਵਾਂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਬਾ ਫਰੀਦ ਸਹਿਤ ਮੇਲੇ ਵਿੱਚ ਸ਼ਿਰਕਤ

ਫਰੀਦਕੋਟ, 21 ਸਤੰਬਰ, ਦੇਸ਼ ਕਲਿੱਕ ਬਿਓਰੋ                          

ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਭਾਸ਼ਾ ਵਿਭਾਗ, ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਂਊਡੇਸ਼ਨ ਫਰੀਦਕੋਟ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਡਾਕਟਰ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਬਾਬਾ ਫ਼ਰੀਦ  ਸਹਿਤ  ਅਤੇ ਪੁਸਤਕ ਮੇਲੇ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਇਸ ਮੌਕੇ ਸਵੇਰ ਦੇ ਸੰਵਾਂਦ  ਸੈਸ਼ਨ ਵਿੱਚ "ਚੌਥਾ ਥਮ "ਵਿਸ਼ੇ ਅਧੀਨ ਨਾਮਵਰ ਪੱਤਰਕਾਰ ਯਾਦਵਿੰਦਰ ਕਰਫਿਊ ਨਾਲ ਸੰਵਾਂਦ ਕਰਤਾ ਸ਼ਿਵਜੀਤ ਸਿੰਘ ਸੰਘਾ ਵੱਲੋਂ ਵਿਚਾਰ -ਚਰਚਾ ਕੀਤੀ ਗਈ ਜਿਸ ਨੂੰ ਵੱਡੀ ਗਿਣਤੀ ਵਿੱਚ ਸਰੋਤਿਆਂ ਨੇ ਪੂਰੀ ਉਤਸੁਕਤਾ ਨਾਲ ਸੁਣਿਆ । ਸੰਵਾਂਦ ਕਰਤਾ ਸ਼ਿਵਜੀਤ ਸੰਘਾ ਵੱਲੋਂ ਯਾਦਵਿੰਦਰ ਕਰਫਿਊ ਨਾਲ ਪੰਜਾਬ ਤੇ ਦੇਸ਼ ਦੇ ਚਲੰਤ ਮਾਮਲਿਆਂ ,ਪੱਤਰਕਾਰੀ ,ਪੱਤਰਕਾਰੀ ਵਿੱਚ ਨਿਘਾਰ, ਪੱਤਰਕਾਰੀ ਵਪਾਰ, ਦਰਪੇਸ਼ ਔਕੜਾਂ  ਸਮੇਤ ਵੱਖ ਵੱਖ  ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ ਗਈ ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਮਹਾਨ ਸੂਫੀ ਸੰਤ ਅਤੇ ਪੰਜਾਬੀ ਦੇ ਪਹਿਲੇ ਸ਼ਾਇਰ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਨੂੰ ਸਮਰਪਿਤ ਆਗਮਨ ਪੁਰਬ ਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਅਤੇ ਭਾਸ਼ਾ ਵਿਭਾਗ ਵੱਲੋਂ ਪੰਜ ਰੋਜ਼ਾ ਪੁਸਤਕ ਮੇਲੇ ਅਤੇ ਵਿਚਾਰ ਚਿੰਤਨ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਗੁਰਬਾਣੀ ਵੀ ਸਾਨੂੰ ਕੁਝ ਕਹਿਣ ਅਤੇ ਸੁਣਨ ਦਾ ਸੰਦੇਸ਼ ਦਿੰਦੀ ਹੈ ।ਉਹਨਾਂ ਕਿਹਾ ਕਿ ਬਾਬਾ ਫਰੀਦ ਦੀ ਬਾਣੀ ਅੱਜ ਵੀ ਸਾਡਾ ਮਾਰਗਦਰਸ਼ਨ ਕਰਦੀ ਹੈ ਤੇ ਸਾਨੂੰ ਜੀਵਨ ਜਾਂਚ ਸਿਖਾਉਂਦੀ ਹੈ ।

ਸਪੀਕਰ ਸ. ਸੰਧਵਾਂ ਨੇ  ਕਿਹਾ ਕਿ ਪੁਸਤਕ ਮੇਲਾ ਭਾਸ਼ਾ ਵਿਭਾਗ ਅਤੇ  ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਦਾ ਵੱਡਾ ਉਪਰਾਲਾ ਹੈ ਜਿਸ ਨਾਲ  ਲੋਕਾਂ ਦੀ ਕਿਤਾਬਾਂ ਨਾਲ ਸਾਂਝ ਵਧੇਗੀ ਅਤੇ ਉਹ ਆਪਣੇ ਸਹਿਤ ,ਸੱਭਿਆਚਾਰ ਅਮੀਰ ਵਿਰਸੇ  ਅਤੇ ਇਤਿਹਾਸ ਆਦਿ ਬਾਰੇ ਜਾਣੂ ਹੋਣਗੇ ।ਉਹਨਾਂ ਇਸ ਮੌਕੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਾਹਿਤ ਅਤੇ ਹੋਰ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ , ਫਾਊਂਡੇਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਜਨਰਲ ਸਕੱਤਰ ਗੁਰ ਅੰਮ੍ਰਿਤ ਪਾਲ ਸਿੰਘ ,ਹਰਪੀਤ ਸਿੰਘ ਭਿੰਡਰ, ਰਾਜਪਾਲ ਸੰਧੂ , ਕੰਵਰਜੀਤ ਸਿੰਘ ਖੋਜ ਅਫਸਰ ਸਮੇਤ ਵੱਖ ਵੱਖ ਅਹੁਦੇਦਾਰ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

X