Hindi English Sunday, 22 September 2024 🕑
BREAKING
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ

More News

ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ

Updated on Saturday, September 21, 2024 17:44 PM IST

ਸੁਲਤਾਨਪੁਰ ਲੋਧੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ :

ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਸਰੂਪਵਾਲਾ ਵਿੱਚ ਇਕ ਵਿਅਕਤੀ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ  ਸਰੂਪਵਾਲਾ ਦੇ ਰਹਿਣ ਵਾਲਾ ਮਲਕੀਤ ਸਿੰਘ ਦੇ ਘਰ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਘਰ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਗੁਆਢੀ ਤਰਸੇਮ ਸਿੰਘ ਸੋਨੀ ਨਾਲ ਝਗੜਾ ਹੋ ਗਿਆ। ਜਦੋਂ ਮਲਕੀਤ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਤਰਸੇਮ ਸਿੰਘ ਨੇ ਆਪਣੇ ਰਿਲਵਰ ਨਾਲ ਮਲਕੀਤ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ਉਤੇ ਮੌਤ ਹੋ ਗਈ।

 

ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗ੍ਰਿਫ਼ਤਾਰ

 

ਘਟਨਾ ਦਾ ਪਤਾ ਚਲਦਿਆਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀਐਸਪੀ ਵਿਪਨ ਕੁਮਾਰ ਅਤੇ ਥਾਣਾ ਕਰੀਬਪੁਰ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।

ਵੀਡੀਓ

ਹੋਰ
Have something to say? Post your comment
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

: ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

X