ਡਰੱਗ ਤਸਕਰੀ ਕੇਸ : ਬਿਕਰਮ ਮਜੀਠੀਆ ਕੇਸ ‘ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ
ਸਿੱਟ ਮੈਂਬਰ ਨੇ ਕਿਹਾ, ਵਿਦੇਸ਼ ਬੈਠੇ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਹਰ ਹੀਲਾ ਵਰਤਾਂਗੇ ਕੱਲ੍ਹ ਫੇਰ ਹੋਵੇਗੀ ਮਜੀਠੀਆ ਤੋਂ ਪਟਿਆਲੇ ਚ ਪੁੱਛਗਿੱਛ ਚੰਡੀਗੜ੍ਹ/ਪਟਿਆਲਾ, 17 ਮਾਰਚ, ਦੇਸ਼ ਕਲਿੱਕ ਬਿਓਰੋ : ਬਿਕਰਮ ਸਿੰਘ ਮਜੀਠੀਆ ਕੇਸ ਦੀ ਸਿਟ ਦੇ ਮੈਂਬਰ ਤੇ ਸੀਨੀਅਰ ਆਈ.ਪੀ.ਐਸ ਅਫਸਰ ਸ੍ਰੀ ਵਰੁਣ ਸ਼ਰਮਾ ਨੇ ਅੱਜ ਸ਼ਾਮ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਖੁਲਾਸਾ […]