Hindi English Sunday, 22 September 2024 🕑
BREAKING
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ

More News

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

Updated on Saturday, September 21, 2024 18:41 PM IST

ਪਟਿਆਲਾ, 21 ਸਤੰਬਰ: ਦੇਸ਼ ਕਲਿੱਕ ਬਿਓਰੋ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 8.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2024 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 19 ਨਵੰਬਰ 2024 ਤੱਕ ਲਾਗੂ ਰਹਿਣਗੇ।

ਵੀਡੀਓ

ਹੋਰ
Have something to say? Post your comment
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

: ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

X