Hindi English Sunday, 22 September 2024 🕑
BREAKING
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ

More News

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

Updated on Saturday, September 21, 2024 19:00 PM IST

ਚੰਡੀਗੜ੍ਹ/ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ।

 

ਇਹ ਵੀ ਪੜ੍ਹੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

 

ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਕਿਰਤ ਕਮਿਸ਼ਨਰ, ਰਾਜੀਵ ਕੁਮਾਰ ਗੁਪਤਾ ਆਈ.ਏ.ਐਸ. ਅਤੇ ਬੀ.ਓ.ਸੀ.ਡਬਲਿਊ. ਵੈਲਫੇਅਰ ਬੋਰਡ ਦੇ ਉੱਪ ਸਕੱਤਰ ਜਸ਼ਨਦੀਪ ਸਿੰਘ ਕੰਗ ਨੇ ਸਿਲਵਰ ਓਕ ਹਾਲ, ਇੰਡੀਅਨ ਹੈਬੀਟੇਟ ਸੈਂਟਰ, ਨਵੀਂ ਦਿੱਲੀ ਵਿਖੇ ਕਰਵਾਏ 99ਵੇਂ ਸਕੌਚ ਸੰਮੇਲਨ ਵਿੱਚ ਇਹ ਵਕਾਰੀ ਪੁਰਸਕਾਰ ਪ੍ਰਾਪਤ ਕੀਤਾ।

ਸਾਲ 2003 ਵਿੱਚ ਸਥਾਪਿਤ, ਇਸ ਪੁਰਸਕਾਰ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜੋ ਭਾਰਤ ਦੀ ਬਿਹਤਰੀ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ, ਪ੍ਰੋਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦਿੰਦਾ ਹੈ। ਇਸਨੂੰ ਸ਼ਾਸਨ, ਵਿੱਤ ਅਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਇੱਕ ਮਾਪਦੰਡ ਵਜੋਂ ਵੀ ਦੇਖਿਆ ਜਾਂਦਾ ਹੈ।

ਵੱਖ-ਵੱਖ ਸੂਬਿਆਂ ਦੇ ਵੱਖ-ਵੱਖ ਵਿਭਾਗਾਂ ਨੇ ਇਸ ਸਾਲ ਸਕੌਚ ਐਵਾਰਡ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਸਨ। ਪੰਜਾਬ ਬੀ.ਓ.ਸੀ. ਵੈਲਫੇਅਰ ਬੋਰਡ ਨੇ ‘‘ਲੇਬਰ ’’ ਡੋਮੇਨ ਦੀ ‘‘ ਲੇਬਰ ਪਾਲਿਸੀ ਡਿਵੈਲਪਮੈਂਟ ਐਂਡ ਇੰਪਲੀਮੈਂਟੇਸ਼ਨ’’ ਸ਼੍ਰੇਣੀ ਤਹਿਤ ਆਪਣੀ ਨਾਮਜ਼ਦਗੀ ‘‘ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਸਕੀਮਾਂ’’ ਦੇ ਨਾਮ ਹੇਠ ਦਾਖਲ ਕੀਤੀ ਸੀ। ਪੜਤਾਲ ਦੇ ਪਹਿਲੇ ਗੇੜ ਵਿੱਚ, ਫੈਸਲਿਆਂ ਸਬੰਧੀ ਵਿਸਥਾਰਤ ਜਾਣਕਾਰੀ ਪ੍ਰਦਾਨ ਕਰਨ ਵਾਲੀਆਂ ਲਿਖਤੀ ਬੇਨਤੀਆਂ ਕੀਤੀਆਂ ਗਈਆਂ ।

ਦੂਜੇ ਗੇੜ ਵਿੱਚ, ਪ੍ਰੋਜੈਕਟ ਦਾ ਮੁਲਾਂਕਣ ਕਰਨ ਵਾਲੇ ਜਿਊਰੀ ਮੈਂਬਰਾਂ, ਜਿਸ ਵਿੱਚ ਸੇਵਾਮੁਕਤ ਨੌਕਰਸ਼ਾਹਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਸਨ, ਦੇ ਪੈਨਲ ਨੂੰ ਇੱਕ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ ।

ਪੰਜਾਬ ਬੀ.ਓ.ਸੀ. ਬੋਰਡ ਨੇ ਉਸਾਰੀ ਕਿਰਤੀਆਂ ਦੇ ਸਸ਼ਕਤੀਕਰਨ ਅਤੇ ਭਲਾਈ ਲਈ ਚੰਗੇ ਪ੍ਰਸ਼ਾਸਨ ਦੇ ਸੱਤ ਸਿਧਾਂਤਾਂ ਵਿੱਚ ਕੀਤੇ ਗਏ ਯਤਨਾਂ ਨੂੰ ਉਜਾਗਰ ਕੀਤਾ। ਤੀਜੇ ਗੇੜ ਲਈ ਕੁਆਲੀਫਾਈ ਕਰਨ ਤੋਂ ਬਾਅਦ, ਪੇਸ਼ਕਾਰੀ ਵੋਟਿੰਗ ’ਤੇ ਅਧਾਰਤ ਸੀ, ਜਿਸ ਵਿੱਚ ਪੰਜਾਬ ਨੇ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ, ਪੰਜਾਬ ਤੋਂ ਬਾਅਦ ਮਹਾਰਾਸ਼ਟਰ ਸੀ। ਇਨ੍ਹਾਂ ਤਿੰਨ ਗੇੜਾਂ ਤੋਂ ਬਾਅਦ ਪੰਜਾਬ ਬੀ.ਓ.ਸੀ. ਭਲਾਈ ਬੋਰਡ ਨੂੰ ਸਕੌਚ ਐਵਾਰਡ ਦਿੱਤਾ ਗਿਆ।

ਵੀਡੀਓ

ਹੋਰ
Have something to say? Post your comment
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

: ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

X