Hindi English Sunday, 22 September 2024 🕑
BREAKING
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ

More News

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

Updated on Saturday, September 21, 2024 19:18 PM IST

ਫੌਜਦਾਰੀ ਮੁਕੱਦਮੇ ਦਰਜ ਕਰਕੇ ਕਾਰਵਾਈ ਕੀਤੀ ਜਾਵੇ : ਚੰਦਰ ਸ਼ੇਖਰ

ਮੋਹਾਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ :

ਸੀਟੂ ਦੇ ਸੂਬਾਈ ਜਨਰਲ ਸਕੱਤਰ ਅਤੇ ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ ਫੈਡਰੇਸ਼ਨ ਦੇ ਮੀਤ ਪ੍ਰਧਾਨ ਸਾਥੀ ਚੰਦਰ ਸ਼ੇਖਰ ਨੇ  ਅੱਜ ਪੰਜਾਬ ਸਰਕਾਰ ਵੱਲੋਂ 300 ਜਾਅਲੀ ਪਰਮਿਟਾਂ ਉੱਤੇ ਬੱਸਾਂ ਚਲਾਉਣ ਵਾਲਿਆਂ ਦੇ ਪਰਮਿਟ ਕੈਂਸਲ ਕਰਨ ਦੇ ਬਿਆਨ ਬਾਰੇ ਸ਼ੰਕਾ ਅਤੇ ਹੈਰਾਨੀ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ 300 ਜਾਅਲੀ ਪ੍ਰਮਿਟਾਂ ਵਾਲੇ ਬੱਸਾਂ ਦੇ ਮਾਲਕਾਂ ਦੇ ਨਾਂ ਜਾਰੀ ਕਰੇ ਉਨ੍ਹਾਂ ਵੱਲੋਂ ਕਿੰਨਾਂ ਟੈਕਸ ਚੋਰੀ ਕੀਤਾ ਗਿਆ ਉਸਦੀ ਉਗਰਾਹੀ ਦੀ ਗਰੰਟੀ ਕਰੇ ਅਤੇ ਸਾਰੇ ਟੈਕਸ ਚੋਰਾਂ ਵਿਰੁੱਧ ਫੌਜਦਾਰੀ ਮੁਕੱਦਮੇ ਦਰਜ ਕਰਕੇ ਸਖ਼ਤ ਕਾਰਵਾਈ ਅਰੰਭ ਕਰੇ।

 

ਇਹ ਵੀ ਪੜ੍ਹੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

 

 ਸਾਥੀ ਚੰਦਰ ਸ਼ੇਖਰ ਅਤੇ ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟਰ ਵਰਕਰਜ ਯੂਨੀਅਨ ਦੇ ਸੂਬਾਈ ਪ੍ਰਧਾਨ ਸਾਥੀ ਰੇਸ਼ਮ ਸਿੰਘ ਗਿੱਲ,ਜਨਰਲ ਸਕੱਤਰ ਸਾਥੀ ਸ਼ਮਸ਼ੇਰ ਸਿੰਘ ਢਿੱਲੋਂ ਨੇ ਇਹ ਵੀ ਮੰਗ ਕੀਤੀ ਕਿ ਰੋਡ ਉਤੇ ਚਲਦੀਆਂ ਬੱਸਾਂ ਵਿੱਚੋਂ 300 ਬੱਸਾਂ ਅਚਾਨਕ ਬੰਦ ਕਰ ਦਿੱਤੀਆਂ ਹਨ ਤਾਂ ਲਾਜ਼ਮੀ ਹੈ ਕਿ ਸਵਾਰੀਆਂ ਲਈ ਇਕ ਨਵੀਂ ਖੱਜਲ ਖੁਆਰੀ ਹੋਰ ਵਧ ਜਾਵੇਗੀ।ਇਸ ਲਈ ਲੋਕਾਂ ਦੀ ਮੁਸ਼ਕਲ ਦਾ ਹੱਲ ਸਿਰਫ਼ ਸਰਕਾਰੀ ਫਲੀਟ ਦਾ ਵਾਧਾ ਕਰਕੇ ਜਾਂ ਜਾਇਜ ਲੋਕਾਂ ਨੂੰ ਨਵੇਂ ਪਰਮਿਟ ਜਾਰੀ ਕਰਨੇ ਚਾਹੀਦੇ ਹਨ।

 

ਇਹ ਵੀ ਪੜ੍ਹੋ : ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ

 

ਉਨ੍ਹਾਂ ਨੇ ਇਹ ਜ਼ੋਰਦਾਰ ਮੰਗ ਵੀ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਉਪਰੋਕਤ ਯੂਨੀਅਨ ਦੇ ਆਗੂਆਂ ਤੋਂ ਮਜ਼ਦੂਰਾਂ ਦੇ ਭਖਦੇ ਮਸਲੇ ਹੱਲ ਕਰਨ ਲਈ ਮੰਗੇ ਸਮੇਂ ਨੂੰ ਇੱਕ ਮਹੀਨਾ ਗੁਜ਼ਰ ਚੁੱਕਿਆ ਹੈ।ਇਸ ਲਈ ਮੁੱਖ ਮੰਤਰੀ ਵਰਕਰਾਂ ਦੀ ਬੇਕਾਬੂ ਹੁੰਦੀ ਬੇਚੈਨੀ ਨੂੰ ਦੂਰ ਕਰਨ ਲਈ ਵਰਕਰਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ। ਉਪਰੋਕਤ ਆਗੂਆਂ ਨੇ ਇਹ ਪੁਰਜ਼ੋਰ ਸ਼ਬਦਾਂ ਵਿੱਚ ਮੰਗ ਕੀਤੀ ਕਿ ਲੋਕਾਂ ਨੂੰ ਦਰਪੇਸ਼ ਸਮਸਿਆਵਾਂ ਦੇ ਹੱਲ ਲਈ ਵਰਕਸ਼ਾਪਾਂ ਵਿੱਚ ਖੜੀਆਂ ਬੱਸਾਂ ਨੂੰ  ਲੋਕਾਂ ਦੀ ਸੇਵਾ ਲਈ ਸੜਕਾਂ ਤੇ ਲਿਆਂਦਾ ਜਾਵੇ ਤਾਂ ਕਿ 300 ਬੱਸਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ ਨਾਂ ਹੋਣ।

ਵੀਡੀਓ

ਹੋਰ
Have something to say? Post your comment
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

: ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

X