Hindi English Sunday, 22 September 2024 🕑
BREAKING
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ

More News

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

Updated on Saturday, September 21, 2024 20:02 PM IST

 
ਦਲਜੀਤ ਕੌਰ
 
ਮੂਨਕ, 21 ਸਤੰਬਰ, 2024: ਮਲੇਰਕੋਟਲਾ ਦੇ ਪਿੰਡ ਤੋਲੇਵਾਲ ਤੋਂ ਸ਼ੁਰੂ ਹੋਇਆ ਦਲਿਤ ਮੁਕਤੀ ਮਾਰਚ ਦਾ ਕਾਫਲਾ ਨਾਭਾ, ਪਟਿਆਲਾ ਦਿਹਾਤੀ, ਸਨੌਰ, ਘਨੌਰ, ਪਟਿਆਲਾ, ਸਮਾਣਾ , ਭਵਾਨੀਗੜ੍ਹ, ਦਿੜ੍ਹਬਾ ਹੁੰਦੇ ਹੋਏ ਅੱਜ ਰਾਤ ਮੂਨਕ ਦੇ ਪਿੰਡ ਮੰਡਵੀਂ 'ਚ ਪਹੁੰਚਿਆ ਤਾਂ ਮਜ਼ਦੂਰਾਂ ਵੱਲੋਂ ਨਾਅਰੇ ਲਗਾ ਕੇ ਅਤੇ ਹਾਰ ਪਾਕੇ ਇਸ ਦਾ ਭਰਵਾਂ ਸਵਾਗਤ ਕੀਤਾ।
 
 
ਇਸ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਹੁੰਦੇ ਹੋਏ ਕਾਫ਼ਲੇ ਦੌਰਾਨ ਲੋਕਾਂ ਦੀ ਭਾਸ਼ਾ ਵਿੱਚ ਫ਼ਰਕ ਨਜ਼ਰ ਆਇਆ, ਪਹਿਰਾਵਾ ਥੋੜਾ ਬਦਲਿਆ ਨਜ਼ਰ ਆਇਆ ਪਰ ਆਰਥਿਕ ਹਾਲਤ, ਘਰਾਂ ਦੀ ਹਾਲਤ ਉਹੀ ਆ। ਹਾਲਾਤ ਬਦਲਣ ਲਈ ਮਜ਼ਦੂਰ ਸਖ਼ਤ ਮਿਹਨਤਾਂ ਕਰਦੇ ਹਨ ਸਖ਼ਤ ਮਿਹਨਤ ਕਰਨ ਨਾਲ ਵੀ ਹਾਲਾਤ ਸੁਧਰਦੇ ਨਹੀਂ ਅਗਰ ਜਮੀਨ ਦੀ ਕਾਣੀ ਵੰਡ ਖਤਮ ਕੀਤੀ ਜਾਵੇ ਜਾਤੀ ਵਿਤਕਰੇ ਖਿਲਾਫ ਸਖਤ ਕਾਨੂੰਨ ਬਣਾਏ ਜਾਣ, ਮਜ਼ਦੂਰਾਂ ਕੋਲ ਪੱਕੇ ਘਰ ਹੋਣ, ਪੱਕਾ ਰੁਜ਼ਗਾਰ ਹੋਵੇ ਤਾਂ ਹਾਲਾਤ ਸੁਧਰ ਸਕਦੇ ਹਨ ਆਗੂਆਂ ਇਹ ਵੀ ਕਿਹਾ ਕਿ ਇਸ ਮਾਰਚ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਦੱਸਿਆ ਕਿ ਮਾਰਚ ਦੌਰਾਨ ਇਸ ਮਾਰਚ ਦੌਰਾਨ ਮੰਡਵੀਂ ਮੰਕੋਰੜ ਸਾਹਿਬ, ਫੂਲਦ, ਰਾਮਪੁਰਾ ਤੋਂ ਮੂਨਕ ਪਹੁੰਚਿਆ। 
 
 
ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਨੇ ਲੋਕਾਂ ਨੂੰ ਆਪਣੇ ਹਾਲਾਤ ਬਦਲਣ ਲਈ ਸੰਘਰਸ਼ਾਂ ਦਾ ਪਿੜ ਮੱਲਣ ਦਾ ਸੱਦਾ ਦਿੱਤਾ।ਪਿੰਡਾਂ ਵਿੱਚ ਸ਼ੀਤਲ ਰੰਗ ਮੰਚ ਸ਼ੇਰਪੁਰ ਦੀ ਟੀਮ ਵੱਲੋਂ ਮਜ਼ਦੂਰਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਂਦਾ ਨਾਟਕ "ਤੈਂ ਕੀ ਦਰਦ ਨਾ ਆਇਆ" ਦੀ ਪੇਸ਼ਕਾਰੀ ਵੀ ਕੀਤੀ ਗਈ।
 
 
ਇਸ ਮੌਕੇ ਉਪਰੋਕਤ ਤੋਂ ਬਿਨਾਂ ਮਾਰਚ ਦੌਰਾਨ ਗੁਰਦਾਸ ਝਲੂਰ, ਜਸਵਿੰਦਰ ਮੰਡਵੀਂ,ਸੁਭਾਸ ਮੰਡਵੀਂ, ਨਾਥ, ਪ੍ਰੀਤਮ, ਦੇਵ, ਲੀਲਾ, ਹਰਬੰਸ ਦੇਹਲਾ ਆਦਿ ਨੇ ਸੰਬੋਧਨ ਕੀਤਾ ਅਤੇ ਜਸ਼ਨਪ੍ਰੀਤ ਸਿੰਘ ਹਰੀਗੜ੍ਹ ਪਰਮਵੀਰ ਹਰੀਗੜ, ਜਸਵਿੰਦਰ ਸਿੰਘ ਹੇੜੀਕੇ, ਵੀਰਪਾਲ ਦੁੱਲੜ ਅਤੇ ਹੋਰ ਬਹੁਤ ਸਾਰੇ ਵਿਅਕਤੀ ਸ਼ਾਮਲ ਸਨ।

ਵੀਡੀਓ

ਹੋਰ
Have something to say? Post your comment
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

: ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

X